18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਨੋਜ ਅਰੋੜਾ ਬਣੇ ਭਾਰਤੀ ਵਪਾਰ ਮੰਡਲ ਦੇ ਪਠਾਨਕੋਟ ਪ੍ਰਧਾਨ

ਪਠਾਨਕੋਟ, 18 ਨਵੰਬਰ (ਸੰਧੂ)- ਵਪਾਰੀਆਂ ਦੇ ਹਿੱਤਾਂ ਲਈ ਲੰਮੇ ਸਮੇਂ ਤੋਂ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਮਨੋਜ ਅਰੋੜਾ ਨੂੰ ਭਾਰਤੀ ਵਪਾਰ ਮੰਡਲ ਦਾ ਪਠਾਨਕੋਟ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਪਠਾਨਕੋਟ ਵਿਖੇ ਕਰਵਾਏ ਗਏ ਵਪਾਰੀ ਮਿਲਣੀ ਸਮਾਗਮ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਸੁਨੀਲ ਸਿੰਘੀ ਤੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ।

Ad Position 21
No active advertisement
ਮਨੋਜ ਅਰੋੜਾ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਭਾਰਤੀ ਵਪਾਰ ਮੰਡਲ ਦੇ ਕੌਮੀ ਪ੍ਰਧਾਨ ਸੁਨੀਲ ਸਿੰਘੀ ਅਤੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ । ਅਜੀਤ ਤਸਵੀਰ 19-11-2026
ਪਠਾਨਕੋਟ, 18 ਨਵੰਬਰ (ਸੰਧੂ)- ਵਪਾਰੀਆਂ ਦੇ ਹਿੱਤਾਂ ਲਈ ਲੰਮੇ ਸਮੇਂ ਤੋਂ ਨਿਸ਼ਕਾਮ ਸੇਵਾਵਾਂ ਨਿਭਾਅ ਰਹੇ ਮਨੋਜ ਅਰੋੜਾ ਨੂੰ ਭਾਰਤੀ ਵਪਾਰ ਮੰਡਲ ਦਾ ਪਠਾਨਕੋਟ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਪਠਾਨਕੋਟ ਵਿਖੇ ਕਰਵਾਏ ਗਏ ਵਪਾਰੀ ਮਿਲਣੀ ਸਮਾਗਮ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਸੁਨੀਲ ਸਿੰਘੀ ਤੇ ਪੰਜਾਬ ਪ੍ਰਧਾਨ ਰਾਜੀਵ ਅਨੇਜਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ । ਇਸ ਮੌਕੇ ਸੰਸਥਾ ਦੇ ਉਪ ਪ੍ਰਧਾਨ ਇੰਦਰਜੀਤ ਗੁਪਤਾ, ਪੰਜਾਬ ਸਕੱਤਰ ਰਾਜੇਸ਼ ਮਹਾਜਨ ਬੱਬਾ, ਪੰਜਾਬ ਪੀ.ਆਰ.ਓ. ਗੌਰਵ ਗੁਪਤਾ, ਕਾਰਜਕਾਰੀ ਮੈਂਬਰ ਵਿਵੇਕ ਮਡੀਆ ਤੇ ਪਵਨ ਮਹਾਜਨ ਰਿਸ਼ੂ ਨੇ ਮਨੋਜ ਅਰੋੜਾ ਨੂੰ ਵਧਾਈ ਦਿੱਤੀ । ਨਵ-ਨਿਯੁਕਤ ਪ੍ਰਧਾਨ ਮਨੋਜ ਅਰੋੜਾ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿਚ ਭਾਰਤੀ ਵਪਾਰ ਮੰਡਲ ਦਾ ਵਿਸਥਾਰ ਕਰਨਾ ਤੇ ਵੱਧ ਤੋਂ ਵੱਧ ਵਪਾਰੀਆਂ ਨੂੰ ਸੰਗਠਨ ਨਾਲ ਜੋੜਨਾ ਉਨ੍ਹਾਂ ਦੀ ਪਹਿਲ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਨਗਿੰਦਰ ਸਿੰਘ ਸਿੱਧਵਾਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ
Ad Position 24