19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜਸਵਿੰਦਰਪਾਲ ਜੋਗੋਵਾਲ ਬਣੇ ਦਲਿਤ ਭਲਾਈ ਬੋਰਡ ਜ਼ਿਲ੍ਹਾ ਗੁਰਦਾਸਪੁਰ ਦੇ ਚੇਅਰਮੈਨ

ਧਾਰੀਵਾਲ, 19 ਨਵੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਐੱਸ. ਸੀ.

Ad Position 21
No active advertisement
ਨਵ-ਨਿਯੁਕਤ ਚੇਅਰਮੈਨ ਜਸਵਿੰਦਰਪਾਲ ਜੋਗੋਵਾਲ 20-11-2026
ਧਾਰੀਵਾਲ, 19 ਨਵੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜਸਵਿੰਦਰਪਾਲ ਜੋਗੋਵਾਲ ਨੂੰ ਦਲਿਤ ਭਲਾਈ ਬੋਰਡ ਜ਼ਿਲ੍ਹਾ ਗੁਰਦਾਸਪੁਰ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਨਿਯੁਕਤੀ ਨਾਲ ਐੱਸ.ਸੀ. ਭਾਈਚਾਰੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵੱਖ-ਵੱਖ ਥਾਵਾਂ ਤੋਂ ਪਾਰਟੀ ਵਰਕਰਾਂ ਤੇ ਭਾਈਚਾਰੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ’ਤੇ ਜਸਵਿੰਦਰਪਾਲ ਜੋਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਵਿਖੇ ਗੁਰਦਾਸਪੁਰ ਤੇ ਬਟਾਲਾ ਸਹੋਦਿਆ ਸਕੂਲ ਦੇ ਪ੍ਰਿੰਸੀਪਲਾਂ ਦਾ ਸਾਂਝਾ ਸ਼ਸਤਰੀਕਰਨ ਪ੍ਰੋਗਰਾਮ ਕ... ਅਗਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਖ-ਵੱਖ ਪਿੰਡਾਂ ’ਚ ਕਾਂਗਰਸੀ ਵਰਕਰਾਂ ਨੂੰ ਮਿਲੇ
Ad Position 24