20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ

ਘੁਮਾਣ, 20 ਨਵੰਬਰ (ਬੰਮਰਾਹ) - ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਬਾਵਾ, ਮੁੱਖ ਸਲਾਹਕਾਰ ਮਾਸਟਰ ਗੁਰਮੁੱਖ ਸਿੰਘ ਘੁਮਾਣ, ਸੰਤੋਖ ਸਿੰਘ ਸਾਹ ਤੇ ਸੁਖਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਪੜ੍ਹੇ-ਲਿਖੇ, ਤਜਰਬੇਕਾਰ ਤੇ ਦੂਰਅੰਦੇਸ਼ੀ ਸੋਚ ਵਾਲੇ ਸੂਝਵਾਨ ਆਗੂ ਹਨ।

Ad Position 21
No active advertisement
ਪ੍ਰਧਾਨ ਹਰਜਿੰਦਰ ਸਿੰਘ ਧਾਮੀ 21-11-2026
ਘੁਮਾਣ, 20 ਨਵੰਬਰ (ਬੰਮਰਾਹ) - ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਬਾਵਾ, ਮੁੱਖ ਸਲਾਹਕਾਰ ਮਾਸਟਰ ਗੁਰਮੁੱਖ ਸਿੰਘ ਘੁਮਾਣ, ਸੰਤੋਖ ਸਿੰਘ ਸਾਹ ਤੇ ਸੁਖਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਪੜ੍ਹੇ-ਲਿਖੇ, ਤਜਰਬੇਕਾਰ ਤੇ ਦੂਰਅੰਦੇਸ਼ੀ ਸੋਚ ਵਾਲੇ ਸੂਝਵਾਨ ਆਗੂ ਹਨ। ਉਨ੍ਹਾਂ ਦੀ ਯੋਗਤਾ, ਸੇਵਾ ਭਾਵਨਾ ਅਤੇ ਸੰਸਥਾ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੂੰ ਮੁੜ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੀ ਮਹਾਨ ਸੰਸਥਾ ਹੈ ਤੇ ਇਸ ਦੀਆਂ ਧਾਰਮਿਕ, ਸਮਾਜਿਕ ਤੇ ਲੋਕ ਭਲਾਈ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਤਜਰਬੇਕਾਰ ਅਗਵਾਈ ਦੀ ਅਹਿਮ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐੱਸ.ਐੱਫ. ਵਲੋਂ ਪਾਕਿਸਤਾਨੀ ਡਰੋਨ ਬਰਾਮਦ ਅਗਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ਮਿਲਿਆ ‘ਸਹੋਦਿਆ ਬੈਸਟ ਸਟੂਡੈਂਟ ਐਵਾਰਡ’
Ad Position 24