ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ ਵੀ ਮੌਜੂਦ ਸੀ।
ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਦੌਰੇ ਦੌਰਾਨ ਕੈਦੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਬੰਸ ਸਿੰਘ ਲੇਖੀ। ਤਸਵੀਰ: ਵਿਸ਼ਾਲ ਮੁੰਨਾ
21-11-2026