ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਅਮਨੀਸ਼ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਪਤਰਸ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਗਰਾਮ 50 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ’ਤੇ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ।
ਅਜੀਤ ਡੈਸਕ
21-11-2026