21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਿੱਸਾ ਲਿਆ

ਕਾਦੀਆਂ, 20 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਕੂਲ ਕੈਂਪਸ ਤੋਂ ਰਵਾਨਾ ਹੋਣ ਮੌਕੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 21-11-2026
ਕਾਦੀਆਂ, 20 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਕੂਲ ਕੈਂਪਸ ਤੋਂ ਰਵਾਨਾ ਹੋਣ ਮੌਕੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨੇ ਸਮੂਹ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਅਧਿਆਪਕਾਂ ਵਿਚ ਲੈਕਚਰਾਰ ਜਸਕਿਰਨ ਕੌਰ, ਅਨਾਮਿਕਾ, ਅਮਨਦੀਪ ਕੌਰ, ਮਿਤਾਲੀ, ਪਿੰਕੀ ਦੇਵੀ, ਤਮੰਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੂਠ ਦੇ ਸਿਰ ’ਤੇ ਪੰਜਾਬ ਦੀ ਸੱਤਾ ਉੱਪਰ ਰਾਜ ਕਰਨ ਵਾਲੀਆਂ ਧਿਰਾਂ ਨੂੰ ਪਾਸੇ ਕਰਨ ਲਈ ਇਸ ਵਾਰ ਮਾਨ ਦਲ ਪੱਬਾਂਭਾਰ : ਜੌਲੀ... ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਮਾਰੀਆਂ ਮੱਲਾਂ
Ad Position 24