ਡੇਅਰੀਵਾਲ ਕਿਰਨ ’ ਚ ਹੈਲਪਏਜ਼ ਇੰਡੀਆ ਵਲੋਂ ਵਿਸ਼ੇਸ਼ ਸਿਹਤ ਕੈਂਪ ’ ਚ ਸੈਂਕੜੇ ਮਰੀਜ਼ਾਂ ਦੀ ਜਾਂਚ
ਕਲਾਨੌਰ, 20 ਨਵੰਬਰ (ਪੁਰੇਵਾਲ)-ਨੇੜਲੇ ਪਿੰਡ ਡੇਅਰੀਵਾਲ ਕਿਰਨ ਵਿਖੇ ਆਮ ਆਦਮੀਂ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੰਗਠਨ ਦੇ ਇੰਚਾਰਜ ਜਤਿੰਦਰ ਸਿੰਘ ਹੈਪੀ ਦੇ ਯਤਨਾਂ ਸਦਕਾ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਜੀ .
‘ਆਪ’ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਪਿੰਡ ’ਚ ਕੈਂਪ ਲਗਾਊਣ ’ਤੇ ਟੀਮ ਦਾ ਸਨਮਾਨ ਕਰਦੇ ਹੋਏ। ਤਸਵੀਰ : ਪੁਰੇਵਾਲ
21-11-2026