20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰਕਾਰ ਨੇ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਕਰਾਂਗੇ : ਪ੍ਰਧਾਨ ਗੁਰਨੇਕ ਸਿੰਘ

ਹਰਚੋਵਾਲ, 20 ਨਵੰਬਰ (ਢਿੱਲੋਂ, ਭਾਮ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੇ ਪ੍ਰਧਾਨ ਡਾਕਟਰ ਗੁਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਹਰਚੋਵਾਲ ਵਿਖੇ ਮੀਟਿੰਗ ਹੋਈ। ਮੀਟਿੰਗ ਉਪਰੰਤ ਸਰਕਲ ਪ੍ਰਧਾਨ ਡਾਕਟਰ ਗਰਨੇਕ ਸਿੰਘ ਤੇ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਸਾਡੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਤੇ ਜੇਕਰ ਅਜਿਹਾ ਹੀ ਰਿਹਾ ਤਾਂ ਸੰਘਰਸ਼ ਵਿੱਢਿਆ ਜਾਵੇਗਾ।

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੇ ਪ੍ਰਧਾਨ ਡਾਕਟਰ ਗੁਰਨੇਕ ਸਿੰਘ ਤੇ ਡਾਕਟਰ ਸਤਨਾਮ ਸਿੰਘ ਕੰਡੀਲਾ ਜਾਣਕਾਰੀ ਦਿੰਦੇ ਹੋਏ। ਤਸਵੀਰ : ਢਿੱਲੋਂ 21-11-2026
ਹਰਚੋਵਾਲ, 20 ਨਵੰਬਰ (ਢਿੱਲੋਂ, ਭਾਮ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੇ ਪ੍ਰਧਾਨ ਡਾਕਟਰ ਗੁਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਹਰਚੋਵਾਲ ਵਿਖੇ ਮੀਟਿੰਗ ਹੋਈ। ਮੀਟਿੰਗ ਉਪਰੰਤ ਸਰਕਲ ਪ੍ਰਧਾਨ ਡਾਕਟਰ ਗਰਨੇਕ ਸਿੰਘ ਤੇ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਸਾਡੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਤੇ ਜੇਕਰ ਅਜਿਹਾ ਹੀ ਰਿਹਾ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਡਾ. ਦਿਲਬਾਗ ਸਿੰਘ ਪੰਨੂ, ਮੀਤ ਪ੍ਰਧਾਨ ਡਾ. ਬਲਬੀਰ ਸਿੰਘ ਭਿੰਡਰ , ਡਾ. ਰਛਪਾਲ ਸਿੰਘ ਵਰਿਆਂ, ਮੀਤ ਪ੍ਰਧਾਨ ਡਾ. ਗੁਰਮੇਜ ਸਿੰਘ ਤਲਵਾੜਾ, ਮੁੱਖ ਬੁਲਾਰਾ ਡਾ. ਸੰਤੋਖ ਸਿੰਘ ਲੀਲ ਕਲਾਂ, ਪ੍ਰੈਸ ਸਕੱਤਰ ਡਾ. ਸਰਬਜੀਤ ਸਿੰਘ ਭਿੰਡਰ, ਸਹਾਇਕ ਸਲਾਹਕਾਰ ਡਾ. ਸਤਨਾਮ ਸਿੰਘ ਮੁੱਲਾਂਵਾਲ, ਜੁਆਇੰਟ ਸਕੱਤਰ ਡਾ. ਕੁਲਦੀਪ ਸਿੰਘ ਦਕੋਹਾ ਤੇ ਡਾ. ਸੁਖਚੈਨ ਸਿੰਘ ਪੱਡਾ, ਡਾ. ਬਚਿੱਤਰ ਸਿੰਘ ਬਰਿਆਰ, ਡਾ. ਸਵਿੰਦਰ ਸਿੰਘ, ਡਾ. ਮਲਕੀਤ ਸਿੰਘ, ਡਾ. ਦਲਜੀਤ ਸਿੰਘ ਬੱਬੂ, ਡਾ. ਕਸ਼ਮੀਰ ਸਿੰਘ ਨਾਗੀ, ਡਾ. ਗੁਰਨਾਮ ਸਿੰਘ, ਡਾ. ਪਲਵਿੰਦਰ ਸਿੰਘ ਮਾੜੀ ਪੰਨੂਆਂ ਤੋਂ ਇਲਾਵਾ ਹੋਰ ਵੀ ਡਾਕਟਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪੱਧਰੀ ਮਿੰਨੀ ਹੈਂਡਬਾਲ ’ ਚ ਸੁਖਜਿੰਦਰ ਸਕੂਲ ਬੱਬਰੀ ਦੇ ਖਿਡਾਰੀਆਂ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਦੀਨਾਨਗਰ ਵਿਖੇ ‘ਆਪ’ ਨੂੰ ਮਿਲੀ ਮਜ਼ਬੂਤੀ, ਪੁਰਾਣੇ ਟਕਸਾਲੀ ਵਰਕਰ ਸ਼ਮਸ਼ੇਰ ਸਿੰਘ ਦੇ ਹੱਕ ’ਚ ਨਿੱਤਰੇ
Ad Position 24