20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਮੁਕਤ ਜਾਤੀਆਂ ਭਲਾਈ ਬੋਰਡ ਦੇ ਚੇਅਰਮੈਨ ਰੌਣਕੀ ਰਾਮ ਨੇ ਮਾਨ ਸਰਕਾਰ ਦੀ ਕੀਤੀ ਸ਼ਲਾਘਾ

ਧਾਰੀਵਾਲ, 20 ਨਵੰਬਰ (ਸਵਰਨ ਸਿੰਘ)- ਵਿਮੁਕਤ ਜਾਤੀਆਂ ਭਲਾਈ ਬੋਰਡ ਹਲਕਾ ਕਾਦੀਆਂ ਦੇ ਚੇਅਰਮੈਨ ਅਤੇ ਸਾਬਕਾ ਸਰਪੰਚ ਰੌਣਕੀ ਰਾਮ ਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਗਰੀਬ, ਪੱਛੜੇ ਤੇ ਵਿਮੁਕਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਵਿੱਚ ਸੁਧਾਰ ਤੇ ਰੁਜ਼ਗਾਰ ਦੇ ਮੌਕੇ ਦੇ ਕੇ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-11-2026
ਧਾਰੀਵਾਲ, 20 ਨਵੰਬਰ (ਸਵਰਨ ਸਿੰਘ)- ਵਿਮੁਕਤ ਜਾਤੀਆਂ ਭਲਾਈ ਬੋਰਡ ਹਲਕਾ ਕਾਦੀਆਂ ਦੇ ਚੇਅਰਮੈਨ ਅਤੇ ਸਾਬਕਾ ਸਰਪੰਚ ਰੌਣਕੀ ਰਾਮ ਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਗਰੀਬ, ਪੱਛੜੇ ਤੇ ਵਿਮੁਕਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਵਿੱਚ ਸੁਧਾਰ ਤੇ ਰੁਜ਼ਗਾਰ ਦੇ ਮੌਕੇ ਦੇ ਕੇ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ। ਵਿਮੁਕਤ ਜਾਤੀਆਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਅਤੇ ਮਾਣ-ਸਨਮਾਨ ਦਿਵਾਉਣ ਲਈ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਸਰਕਾਰ ਦਾ ਸਾਥ ਦੇਣ। ਇਸ ਮੌਕੇ ਕੌਂਸਲਰ ਗਿਨੀ ਕਾਦੀਆਂ, ਹਰਕੀਰਤ ਸਿੰਘ ਚਾਹਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਲੱਸਟਰ ਡੀਡਾ ਦੇ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਟੇਟ ਪੱਧਰੀ ਮਿੰਨੀ ਹੈਂਡਬਾਲ ’ ਚ ਸੁਖਜਿੰਦਰ ਸਕੂਲ ਬੱਬਰੀ ਦੇ ਖਿਡਾਰੀਆਂ ਨਾਂਅ ਕੀਤਾ ਰੌਸ਼ਨ
Ad Position 24