ਮਨਸੋਤਰਾ ਬ੍ਰਾਹਮਣ ਬਰਾਦਰੀ ਦਾ ਸਾਲਾਨਾ ਮੇਲ 24 ਨੂੰ
ਘਰੋਟਾ, 20 ਨਵੰਬਰ (ਸੰਜੀਵ ਗੁਪਤਾ)- ਮਨਸੋਤਰਾ ਬ੍ਰਾਹਮਣ ਬਰਾਦਰੀ ਦਾ ਸਾਲਾਨਾ ਮੇਲ 24 ਨਵੰਬਰ ਨੂੰ ਪਿੰਡ ਭੋਆ ਸਥਿਤ ਸੰਜੋਤੀ ਮਾਤਾ ਮੰਦਿਰ ਵਿਖੇ ਕਰਵਾਇਆ ਜਾਵੇਗਾ। ਕਮੇਟੀ ਦੇ ਪ੍ਰਧਾਨ ਅਨੇਕ ਚੰਦ ਸ਼ਰਮਾ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਉਪਰੰਤ ਰਮਨ ਸ਼ਰਮਾ ਘਰੋਟਾ ਨੇ ਦੱਸਿਆ ਕਿ ਮੇਲੇ ਦੌਰਾਨ ਸਵੇਰੇ 10:30 ਵਜੇ ਝੰਡਾ ਪੂਜਨ ਦੀ ਰਸਮ ਅਦਾ ਕੀਤੀ ਜਾਵੇਗੀ।
ਘਰੋਟਾ, 20 ਨਵੰਬਰ (ਸੰਜੀਵ ਗੁਪਤਾ)- ਮਨਸੋਤਰਾ ਬ੍ਰਾਹਮਣ ਬਰਾਦਰੀ ਦਾ ਸਾਲਾਨਾ ਮੇਲ 24 ਨਵੰਬਰ ਨੂੰ ਪਿੰਡ ਭੋਆ ਸਥਿਤ ਸੰਜੋਤੀ ਮਾਤਾ ਮੰਦਿਰ ਵਿਖੇ ਕਰਵਾਇਆ ਜਾਵੇਗਾ। ਕਮੇਟੀ ਦੇ ਪ੍ਰਧਾਨ ਅਨੇਕ ਚੰਦ ਸ਼ਰਮਾ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਉਪਰੰਤ ਰਮਨ ਸ਼ਰਮਾ ਘਰੋਟਾ ਨੇ ਦੱਸਿਆ ਕਿ ਮੇਲੇ ਦੌਰਾਨ ਸਵੇਰੇ 10:30 ਵਜੇ ਝੰਡਾ ਪੂਜਨ ਦੀ ਰਸਮ ਅਦਾ ਕੀਤੀ ਜਾਵੇਗੀ। ਉਪਰੰਤ ਭੰਡਾਰਾ ਕਰਵਾਇਆ ਜਾਵੇਗਾ। ਇਸ ਮੌਕੇ ਗੋਵਰਧਨ ਗੋਪਾਲ, ਰਮੇਸ਼ ਸ਼ਰਮਾ, ਵਿਜੇ ਸ਼ਰਮਾ, ਨੰਦ ਕਿਸ਼ੋਰ, ਜੀਓ ਲਾਲ, ਰਮਨ ਸ਼ਰਮਾ, ਸੁਰੇਸ਼ ਕੁਮਾਰ, ਨਰੇਸ਼ ਕੁਮਾਰ, ਵਰਿੰਦਰ ਸ਼ਰਮਾ, ਪੰਕਜ ਸ਼ਰਮਾ, ਸੰਦੀਪ ਸ਼ਰਮਾ, ਪ੍ਰਸ਼ੋਤਮ ਸ਼ਰਮਾ, ਸੁਨੀਲ ਸ਼ਰਮਾ, ਵਿਨੋਦ ਸ਼ਰਮਾ, ਰਵਿੰਦਰ ਸ਼ਰਮਾ, ਸੁਰਿੰਦਰ ਸ਼ਰਮਾ ਅਤੇ ਰਾਜੇਸ਼ ਸ਼ਰਮਾ ਆਦਿ ਮੌਜੂਦ ਸਨ । 20ਪੀਟੀਕੇ02 ਜਾਣਕਾਰੀ ਦਿੰਦੇ ਹੋਏ ਰਮਨ ਕੁਮਾਰ ਸ਼ਰਮਾ