20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਤੋਰ ਵਿਖੇ ਕਾਂਗਰਸੀ ਆਗੂ ਪੰਕਜ ਰਾਏ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਨਰੋਟ ਜੈਮਲ ਸਿੰਘ, 20 ਨਵੰਬਰ (ਸਸ਼ੀ ਕੁਮਾਰ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਲਕਾ ਭੋਆ ਦੇ ਪਿੰਡ ਅੰਤੋਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਪੰਕਜ ਰਾਏ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ, ਵਿੱਕੀ ਤੇ ਟਿੰਕਾ ਭਗਤ ਹਾਜ਼ਰ ਸਨ ।

Ad Position 21
No active advertisement
ਅਜੀਤ ਡੈਸਕ 21-11-2026
ਨਰੋਟ ਜੈਮਲ ਸਿੰਘ, 20 ਨਵੰਬਰ (ਸਸ਼ੀ ਕੁਮਾਰ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਲਕਾ ਭੋਆ ਦੇ ਪਿੰਡ ਅੰਤੋਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਪੰਕਜ ਰਾਏ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ, ਵਿੱਕੀ ਤੇ ਟਿੰਕਾ ਭਗਤ ਹਾਜ਼ਰ ਸਨ । ਪੰਕਜ ਰਾਏ ਨੇ ਕਿਹਾ ਕਿ ਖੇਡਾਂ ਦੇ ਜ਼ਰੀਏ ਹੀ ਨੌਜਵਾਨ ਨਸ਼ੇ ਤੋਂ ਦੂਰ ਰਹਿ ਕੇ ਆਪਣਾ ਮਾਨਸਿਕ ਤੇ ਸਰੀਰਕ ਸੰਤੁਲਨ ਕਾਇਮ ਰੱਖ ਸਕਦੇ ਹਨ । ਉਨ੍ਹਾਂ ਕਿਹਾ ਕਿ ਜਿਸ ਦੇਸ਼ ਦਾ ਨੌਜਵਾਨ ਸੁਰੱਖਿਅਤ ਹੋਵੇਗਾ ਉਹੀ ਦੇਸ਼ ਤਰੱਕੀ ਦੇ ਮਾਰਗ ’ਤੇ ਚੱਲ ਸਕਦੇ ਹਨ। ਇਸ ਪ੍ਰੋਗਰਾਮ ਤਹਿਤ ਕਾਂਗਰਸੀ ਆਗੂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਆਮ ਪਾਰਟੀ ਦੀ ਸਰਕਾਰ ਕਾਨੂੰਨੀ ਵਿਵਸਥਾ ਕਾਇਮ ਰੱਖਣ ’ਚ ਬਿਲਕੁਲ ਨਾਕਾਮ ਸਾਬਤ ਹੋਈ ਹੈ ਜਿਸ ਦਾ ਖਮਿਆਜ਼ਾ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਣਾ ਪਵੇਗਾ ।
Ad Position 22
No active advertisement
ਪਿਛਲੀ ਖ਼ਬਰ ‘ ਪੰਜਾਬੀ ਮਾਹ’ ਮੌਕੇ ਸਾਹਿਤਕ ਵਿਚਾਰ-ਚਰਚਾ ਤੇ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਪਠਾਨਕੋਟ ਵਿਖੇ 22 ਤੋਂ 24 ਨਵੰਬਰ ਤੱਕ ਹੋਵੇਗਾ ਧਾਰਮਿਕ ਸਮਾਗਮ, ਪਠਾਨਕੋਟ ਪਹੁੰਚ ਰਹੇ ਧੀਰੇਂਦਰ ਸ਼ਾਸਤਰੀ
Ad Position 24