20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੌਲਤਪੁਰ ਖੁਰਦ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ 22 ਨੂੰ

ਪਠਾਨਕੋਟ, 20 ਨਵੰਬਰ (ਸੰਧੂ)- ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੌਲਤਪੁਰ ਖੁਰਦ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ 9 ਵਜੇ ਤੱਕ ਕੀਤਾ ਜਾਵੇਗਾ। ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਹਰਸੁਖਮਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਗੁਰਬਾਣੀ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਨਗੇ ।

Ad Position 21
No active advertisement
ਸਰਬੱਤ ਖਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਹੋਰ ਪਤਵੰਤੇ ਜਾਣਕਾਰੀ ਦਿੰਦੇ ਹੋਏ । ਤਸਵੀਰ: ਸੰਧੂ 21-11-2026
ਪਠਾਨਕੋਟ, 20 ਨਵੰਬਰ (ਸੰਧੂ)- ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੌਲਤਪੁਰ ਖੁਰਦ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ 9 ਵਜੇ ਤੱਕ ਕੀਤਾ ਜਾਵੇਗਾ। ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਹਰਸੁਖਮਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਗੁਰਬਾਣੀ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਨਗੇ । ਇਸ ਤੋਂ ਇਲਾਵਾ ਭਾਈ ਸਿਮਰਨਜੀਤ ਸਿੰਘ ਦਾ ਰਾਗੀ ਜਥਾ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਇਸ ਮੌਕੇ ਹਰਜੀਤ ਸਿੰਘ, ਦਾਤਾਰ ਸਿੰਘ, ਹਰਨਾਮ ਸਿੰਘ, ਮੈਨੇਜਰ ਸੋਹਨ ਸਿੰਘ, ਬਖ਼ਸ਼ੀਸ਼ ਸਿੰਘ, ਪ੍ਰਿਤਪਾਲ ਸਿੰਘ, ਚਰਨ ਸਿੰਘ ਤੇ ਜਗਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਮੂ-ਜਲੰਧਰ ਨੈਸ਼ਨਲ ਹਾਈਵੇ ’ਤੇ ਬਰਫਾਨੀ ਮੰਦਿਰ ਨੇੜੇ ਵਾਪਰਿਆ ਸੜਕ ਹਾਦਸਾ, ਤਿੰਨ ਗੱਡੀਆਂ ਨੁਕਸਾਨੀਆਂ ਅਗਲੀ ਖ਼ਬਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਮੀਲ ਪੱਥਰ ਸਾਬਤ ਹੋਵੇਗੀ ਸਮਰਸਤਾ ਯਾਤਰਾ- ਸਾਬਕਾ ਵਿਧਾਇਕਾ ਸੀਮਾ ਕੁਮਾਰੀ
Ad Position 24