22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਬਕਾ ਵਿਧਾਇਕ ਲਾਡੀ ਦੇ ਯਤਨਾਂ ਸਦਕਾ ਨਿਊ ਮਾਡਲ ਟਾਊਨ ਕਾਲੋਨੀ ਘੁਮਾਣ ਦੀ ਸੜਕ ’ਤੇ ਲੁੱਕ ਪਈ

ਘੁਮਾਣ, 21 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਘੁਮਾਣ ਦਾ ਦਿਲ ਮੰਨੇ ਜਾਣ ਵਾਲੇ ਨਿਊ ਮਾਡਲ ਟਾਊਨ ਕਲੋਨੀ ਦੀ ਮੁੱਖ ਸੜਕ ’ਤੇ ਲੁੱਕ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ, ਜਿਸ ਦੀ ਸ਼ੁਰੂਆਤ ਕਰਨ ਮੌਕੇ ਘੁਮਾਣ ਪੁੱਜੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਘੁਮਾਣ ਵਾਸੀਆਂ ਵਲੋਂ ਭਰਵਾਂ ਸਵਾਗਤ ਤੇ ਧੰਨਵਾਦ ਕੀਤਾ। ਇਸ ਮੌਕੇ ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਿੱਥੇ ਘੁਮਾਣ ਤੇ ਆਸ-ਪਾਸ ਦੀਆਂ ਲਿੰਕ ਸੜਕਾਂ ’ਤੇ ਲੁੱਕ ਪਾਈ ਜਾ ਰਹੀ ਹੈ ਉੱਥੇ ਨਾਲ ਹੀ ਘੁਮਾਣ ਦੀ ਸਾਫ ਸਫਾਈ ਕਰਨ ਲਈ ਵਿਸ਼ੇਸ਼ ਟੀਮਾਂ ਘੁਮਾਣ ਪੁੱਜ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 22-11-2026
ਘੁਮਾਣ, 21 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਘੁਮਾਣ ਦਾ ਦਿਲ ਮੰਨੇ ਜਾਣ ਵਾਲੇ ਨਿਊ ਮਾਡਲ ਟਾਊਨ ਕਲੋਨੀ ਦੀ ਮੁੱਖ ਸੜਕ ’ਤੇ ਲੁੱਕ ਪਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ, ਜਿਸ ਦੀ ਸ਼ੁਰੂਆਤ ਕਰਨ ਮੌਕੇ ਘੁਮਾਣ ਪੁੱਜੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਘੁਮਾਣ ਵਾਸੀਆਂ ਵਲੋਂ ਭਰਵਾਂ ਸਵਾਗਤ ਤੇ ਧੰਨਵਾਦ ਕੀਤਾ। ਇਸ ਮੌਕੇ ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਿੱਥੇ ਘੁਮਾਣ ਤੇ ਆਸ-ਪਾਸ ਦੀਆਂ ਲਿੰਕ ਸੜਕਾਂ ’ਤੇ ਲੁੱਕ ਪਾਈ ਜਾ ਰਹੀ ਹੈ ਉੱਥੇ ਨਾਲ ਹੀ ਘੁਮਾਣ ਦੀ ਸਾਫ ਸਫਾਈ ਕਰਨ ਲਈ ਵਿਸ਼ੇਸ਼ ਟੀਮਾਂ ਘੁਮਾਣ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵਲੋਂ ਸਫਾਈ ਕਰਮਚਾਰੀ ਭੇਜੇ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ, ਨੰਬਰਦਾਰ ਹੰਸਾ ਸਿੰਘ ਘੁਮਾਣ, ਨਸ਼ਾ ਮੁਕਤੀ ਮੋਰਚਾ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਬਬਲੂ, ਪ੍ਰਧਾਨ ਲਖਬੀਰ ਸਿੰਘ ਕਲਸੀ, ਪ੍ਰਧਾਨ ਤਰਸੇਮ ਸਿੰਘ ਬਾਵਾ, ਹਰਦੀਪ ਸਿੰਘ ਬੇਦੀ, ਜੇ.ਈ. ਪ੍ਰਭਜੋਤ ਸਿੰਘ, ਡਾ. ਹਰਜਿੰਦਰ ਸਿੰਘ ਜੱਜ, ਅਮਨਪ੍ਰੀਤ ਸਿੰਘ ਬਾਵਾ, ਸੁਰਜੀਤ ਸਿੰਘ ਗਾਂਧੀ, ਦਲਬੀਰ ਸਿੰਘ ਬੰਮਰਾਹ, ਮਾਸਟਰ ਜੋਗਿੰਦਰ ਸਿੰਘ ਦਕੋਹਾ, ਰਜਿੰਦਰ ਸਿੰਘ ਰਾਜਾ ਘੁਮਾਣ, ਰਣਜੀਤ ਸਿੰਘ ਰਾਣਾ ਚੌਧਰੀ, ਬਲਰਾਮ ਸਿੰਘ ਸਾਬਕਾ ਸਰਪੰਚ ਘੁਮਾਣ, ਡਾਕਟਰ ਰਾਜੂ ਘੁਮਾਣ, ਸੁਖਵਿੰਦਰ ਸਿੰਘ ਸ਼ਾਲੂ ਘੁਮਾਣ, ਡਾ. ਜਸਪਾਲ ਸਿੰਘ ਘੁਮਾਣ, ਕਰਨ ਮਚਰਾਵਾਂ, ਸੁਖਦੇਵ ਸਿੰਘ ਸ਼ਕਤੀ ਘੁਮਾਣ, ਗੁਰਪ੍ਰੀਤ ਸਿੰਘ ਗੋਪੀ ਬਾਘੇ, ਹਰਪਾਲ ਸਿੰਘ ਪ੍ਰਾਪਰਟੀ ਸਲਾਹਕਾਰ, ਸਤਨਾਮ ਸਿੰਘ ਚੌਲਚੱਕ, ਮਾਸਟਰ ਸੂਬਾ ਸਿੰਘ, ਜਸਪਾਲ ਸਿੰਘ ਬਟਾਲਾ, ਨਵਜੋਤ ਸਿੰਘ ਪੀ.ਏ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹੇ ਕੇਂਦਰ : ਗੁਰਿੰਦਰ ਸਿੰ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਧਰਮਪੁਰਾ ਕਾਦੀਆਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦੌਰਾਨ ਸੰਗਤ। ਪ੍ਰਕਾਸ਼ ਪੁਰਬ ਨੂੰ...
Ad Position 24