21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਸ਼ਮੀਰ ਸਿੰਘ ਪੰਜਗਰਾਈਆਂ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਹੋਏ ਨਤਮਸਤਕ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਘੁਮਾਣ ਵਿਖੇ ਗੁਰਦੁਆਰਾ ਤਪਿਆਣਾ ਸਾਹਿਬ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਨਾਮਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਘੁਮਾਣ ਵਿਖੇ ਗੁਰਦੁਆਰਾ ਤਪਿਆਣਾ ਸਾਹਿਬ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਨਾਮਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਬਾਪੂ ਸਰੂਪ ਸਿੰਘ, ਨਿਰਭਉ ਸਿੰਘ, ਡਾ. ਅਰਸ਼ਦੀਪ ਸਿੰਘ, ਹਰਪਾਲ ਸਿੰਘ ਫ਼ੌਜੀ ਤੇ ਸੁਖਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈ ਰਣਜੀਤ ਸਿੰਘ ਕੈਨੇਡਾ ਦੇ ਪਰਿਵਾਰ ਨੇ ਬਲਵਿੰਦਰ ਸਿੰਘ ਲਾਡੀ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਕਲਾਸਵਾਲਾ ਖਾਲਸਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ
Ad Position 24