21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡਾਂ ਦੀਆਂ ਪੰਚਾਇਤਾਂ ਦੇ ਵਿਕਾਸ ਲਈ ਕੈਬਨਿਟ ਮੰਤਰੀ ਪੰਜਾਬ ਵਲੋਂ ਵੰਡੇ ਗਏ 12 ਕਰੋੜ 84 ਲੱਖ ਦੇ ਚੈੱਕ

ਨਰੋਟ ਮਹਿਰਾ, 21 ਨਵੰਬਰ (ਰਾਜ ਕੁਮਾਰੀ)-ਪਿੰਡਾਂ ਦੇ ਵਿਕਾਸ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ 40 ਪਿੰਡਾਂ ਦੀਆਂ ਪੰਚਾਇਤਾਂ ਨੂੰ 12 ਕਰੋੜ 84 ਲੱਖ ਰੁਪਏ ਦੇ ਚੈੱਕ ਵੰਡੇ ਗਏ । ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਪਿੰਡਾਂ ਵਿਚ ਕਲੀਨਿਕ ਕਮਿਊਨਿਟੀ ਹਾਲ, ਆਂਗਣਵਾੜੀ ਸੈਂਟਰ, ਗੰਦੇ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੇ ਹੀ ਪਿੰਡਾਂ ਵਿਚ ਬਿਹਤਰ ਸਹੂਲਤਾਂ ਮਿਲ ਸਕਣ ।

Ad Position 21
No active advertisement
ਅਜੀਤ ਡੈਸਕ 22-11-2026
ਨਰੋਟ ਮਹਿਰਾ, 21 ਨਵੰਬਰ (ਰਾਜ ਕੁਮਾਰੀ)-ਪਿੰਡਾਂ ਦੇ ਵਿਕਾਸ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ 40 ਪਿੰਡਾਂ ਦੀਆਂ ਪੰਚਾਇਤਾਂ ਨੂੰ 12 ਕਰੋੜ 84 ਲੱਖ ਰੁਪਏ ਦੇ ਚੈੱਕ ਵੰਡੇ ਗਏ । ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਪਿੰਡਾਂ ਵਿਚ ਕਲੀਨਿਕ ਕਮਿਊਨਿਟੀ ਹਾਲ, ਆਂਗਣਵਾੜੀ ਸੈਂਟਰ, ਗੰਦੇ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੇ ਹੀ ਪਿੰਡਾਂ ਵਿਚ ਬਿਹਤਰ ਸਹੂਲਤਾਂ ਮਿਲ ਸਕਣ । ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੀਤਨ ਠਾਕੁਰ, ਸਰਪੰਚ ਅਸ਼ਵਨੀ, ਚੇਅਰਮੈਨ ਪਵਨ ਕੁਮਾਰ, ਮਿੰਟੂ ਸ਼ਰਮਾ, ‘ਆਪ’ ਲੀਡਰ ਰੋਹਿਤ ਸਰਨਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਏਡਿਡ ਸਕੂਲ ਸੇਵਾ ਮੁਕਤ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਖੇਤਰ ਦੀਆਂ ਸ਼ਖ਼ਸੀਅਤਾਂ ਦਾ ਸਨਮਾਨ
Ad Position 24