22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਮੋਦੀਖਾਨਾ ਸੁਸਾਇਟੀ ਪੁਰਾਣਾ ਸ਼ਾਲਾ ਨੇ ਲੋੜਵੰਦ 40 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)- ਸ੍ਰੀ ਗੁਰੂ ਨਾਨਕ ਮੋਦੀਖਾਨਾ ਪੁਰਾਣਾ ਸ਼ਾਲਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਲੋੜਵੰਦ 40 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਹੈ ਤੇ ਇਹ ਪ੍ਰਕਿਰਿਆ ਕੋਰੋਨਾ ਕਾਲ ਤੋਂ ਨਿਰੰਤਰ ਜਾਰੀ ਹੈ । ਇਸ ਕਾਰਜ ਵਿਚ ਸੇਵਾਮੁਕਤ ਮੁਲਾਜ਼ਮ ਤੇ ਐਨ.

Ad Position 21
No active advertisement
ਅਜੀਤ ਡੈਸਕ 23-11-2026
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ)- ਸ੍ਰੀ ਗੁਰੂ ਨਾਨਕ ਮੋਦੀਖਾਨਾ ਪੁਰਾਣਾ ਸ਼ਾਲਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਲੋੜਵੰਦ 40 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਹੈ ਤੇ ਇਹ ਪ੍ਰਕਿਰਿਆ ਕੋਰੋਨਾ ਕਾਲ ਤੋਂ ਨਿਰੰਤਰ ਜਾਰੀ ਹੈ । ਇਸ ਕਾਰਜ ਵਿਚ ਸੇਵਾਮੁਕਤ ਮੁਲਾਜ਼ਮ ਤੇ ਐਨ.ਆਰ.ਆਈ. ਭਰਾਵਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ । ਪ੍ਰਧਾਨ ਸੁਰਿੰਦਰ ਸਿੰਘ ਸਿੰਦੀ ਨੇ ਦੱਸਿਆ ਕਿ ਹਲਕੇ ਦੇ 30 ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੇ ਨਾਲ ਲੋੜ ਪੈਣ ’ਤੇ ਹੋਰ ਫੰਡ ਵੀ ਦਿੱਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੰਨੇ ਦੇ ਭਾਅ ਤੈਅ ਨਾ ਕਰਨ ਤੇ ਮਿੱਲਾਂ ਨੂੰ ਸਮੇਂ ਸਿਰ ਨਾ ਚਲਾਉਣ ’ਤੇ ਕਿਸਾਨਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ- ਪੰਮਾ, ਸਿ... ਅਗਲੀ ਖ਼ਬਰ ਸਮਾਜਿਕ ਸਮਰਸਤਾ ਯਾਤਰਾ ਸ਼੍ਰੀ ਖੁਰਾਲਗੜ੍ਹ ਸਾਹਿਬ ਚਰਨ ਗੰਗਾ ਤੋਂ ਝੰਡੀ ਦਿਖਾ ਕੇ ਕੀਤੀ ਰਵਾਨਾ
Ad Position 24