22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਧਾਰਮਿਕ ਸਮਾਗਮ ਕਰਵਾਇਆ

ਪਠਾਨਕੋਟ, 22 ਨਵੰਬਰ (ਸੁਮਿਤ)- ਦੇਵਉੱਠਣੀ ਇਕਾਦਸ਼ੀ ਦੇ ਪਵਿੱਤਰ ਮੌਕੇ ਡੇਅਰੀਵਾਲ ਗਊਸ਼ਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਧੀ-ਵਿਧਾਨ ਨਾਲ ਹਵਨਯੱਗ ਕਰਵਾਇਆ ਗਿਆ ਤੇ ਭਜਨ-ਕੀਰਤਨ ਰਾਹੀਂ ਭਗਵਾਨ ਦਾ ਗੁਣਗਾਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 23-11-2026
ਪਠਾਨਕੋਟ, 22 ਨਵੰਬਰ (ਸੁਮਿਤ)- ਦੇਵਉੱਠਣੀ ਇਕਾਦਸ਼ੀ ਦੇ ਪਵਿੱਤਰ ਮੌਕੇ ਡੇਅਰੀਵਾਲ ਗਊਸ਼ਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਧੀ-ਵਿਧਾਨ ਨਾਲ ਹਵਨਯੱਗ ਕਰਵਾਇਆ ਗਿਆ ਤੇ ਭਜਨ-ਕੀਰਤਨ ਰਾਹੀਂ ਭਗਵਾਨ ਦਾ ਗੁਣਗਾਨ ਕੀਤਾ ਗਿਆ । ਸਮਾਗਮ ਦੌਰਾਨ ਪੂਰਾ ਮਾਹੌਲ ਭਗਤੀਮਈ ਬਣਿਆ ਰਿਹਾ। ਪ੍ਰਧਾਨ ਮਨੀਮਹੇਸ਼ ਬਿੱਲਾ ਤੇ ਵੁਮੈਨ ਵਿੰਗ ਦੀ ਪ੍ਰਧਾਨ ਨੀਲਮ ਸੈਣੀ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਾਰਿਆਂ ਨੇ ਹਵਨਯੱਗ ਵਿਚ ਆਹੂਤੀਆਂ ਪਾ ਕੇ ਸਰਬੱਤ ਦੇ ਭਲੇ, ਸੁੱਖ ਸ਼ਾਂਤੀ ਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਫੰਗੜੀਆਂ ਵਿਖੇ 18ਵਾਂ ਸਾਲਾਨਾ ਜਾਗਰਨ ਕਰਵਾਇਆ ਅਗਲੀ ਖ਼ਬਰ ਗੰਨੇ ਦੇ ਭਾਅ ਤੈਅ ਨਾ ਕਰਨ ਤੇ ਮਿੱਲਾਂ ਨੂੰ ਸਮੇਂ ਸਿਰ ਨਾ ਚਲਾਉਣ ’ਤੇ ਕਿਸਾਨਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ- ਪੰਮਾ, ਸਿ...
Ad Position 24