22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ

ਹਰਚੋਵਾਲ, 22 ਨਵੰਬਰ (ਢਿੱਲੋਂ, ਭਾਮ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਅਤੇ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਦੀ ਮਿੱਠੀ ਯਾਦ ਦੇ ਸਬੰਧ ਵਿੱਚ ਅੱਡਾ ਧਾਰੀਵਾਲ ਸੋਹੀਆਂ ਵਿਖੇ ਦੋ ਰੋਜ਼ਾ 26ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਹਰਪ੍ਰੀਤ ਸਿੰਘ ਦਸੂਹੇ ਵਾਲੇ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਲਬੀਰ ਸਿੰਘ ਪਿਹੋਵਾ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਲਵਪ੍ਰੀਤ ਸਿੰਘ ਕਥਾਵਾਚਕ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾ ਅੰਤਰਰਾਸ਼ਟਰੀ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਤੇ ਗੁਰਇਤਹਾਸ ਤੋਂ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਹਰਚੋਵਾਲ, 22 ਨਵੰਬਰ (ਢਿੱਲੋਂ, ਭਾਮ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਅਤੇ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਦੀ ਮਿੱਠੀ ਯਾਦ ਦੇ ਸਬੰਧ ਵਿੱਚ ਅੱਡਾ ਧਾਰੀਵਾਲ ਸੋਹੀਆਂ ਵਿਖੇ ਦੋ ਰੋਜ਼ਾ 26ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਭਾਈ ਹਰਪ੍ਰੀਤ ਸਿੰਘ ਦਸੂਹੇ ਵਾਲੇ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਲਬੀਰ ਸਿੰਘ ਪਿਹੋਵਾ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਲਵਪ੍ਰੀਤ ਸਿੰਘ ਕਥਾਵਾਚਕ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾ ਅੰਤਰਰਾਸ਼ਟਰੀ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਤੇ ਗੁਰਇਤਹਾਸ ਤੋਂ ਜਾਣੂ ਕਰਵਾਇਆ ਗਿਆ। ਸਿੱਖ ਨੌਜਵਾਨ ਸੇਵਕ ਸਭਾ ਦੇ ਪ੍ਰਧਾਨ ਤੇ ਸਮੂਹ ਅਹੁਦੇਦਾਰਾਂ ਵਲੋਂ ਆਏ ਹੋਏ ਸੰਤਾਂ-ਮਹਾਂਪੁਰਖਾਂ ਤੇ ਕੀਰਤਨ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ, ਸੁੱਚਾ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਮੱਖਣ ਸਿੰਘ, ਸਿਕੰਦਰ ਸਿੰਘ, ਪ੍ਰੀਤਮ ਸਿੰਘ, ਮਨਪ੍ਰੀਤ ਸਿੰਘ, ਮੰਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਬਿੱਟਾ ਨੂੰ ਭਾਜਪਾ ਨੇ ਸੌਂਪੀ ਜ਼ਿੰਮੇਵਾਰੀ, ਓ.ਬੀ.ਸੀ. ਮੋਰਚਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ ਅਗਲੀ ਖ਼ਬਰ ਸੋਸ਼ਲ ਮੀਡੀਆ ਰਾਹੀਂ ਭਤੀਜਾ ਬਣ ਕੇ ਵਿਅਕਤੀ ਨਾਲ 3.50 ਲੱਖ ਰੁਪਏ ਦੀ ਠੱਗੀ
Ad Position 24