ਹਰਿ ਸੰਸਕ੍ਰਿਤ ਸਾਹਨੀ ਸਕੂਲ ’ਚ ਸਾਲਾਨਾ ਖੇਡ ਦਿਵਸ ਮਨਾਇਆ
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਹਰਿ ਸੰਸਕ੍ਰਿਤ ਸਾਹਨੀ ਸਕੂਲ ਵਿਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿਚ ਭਾਗ ਲਿਆ।
ਖੇਡ ਦਿਵਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਅਧਿਆਪਕ। ਤਸਵੀਰ : ਜਤਿੰਦਰ ਕੱਦ
23-11-2026