22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮਹੀਨਾਵਾਰ ਮੀਟਿੰਗ ਕੱਲ੍ਹ

ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮਹੀਨਾਵਾਰ ਮੀਟਿੰਗ ਕੌਂਸਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੋਲਾ ਦੀ ਪ੍ਰਧਾਨਗੀ ਹੇਠ 24 ਨਵੰਬਰ ਨੂੰ ਸ਼ਾਮ 4 ਵਜੇ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਜੀ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਹੋਵੇਗੀ ਜਿਸ ਵਿਚ ਕੌਂਸਲ ਦੇ ਸਰਪ੍ਰਸਤ ਤੇ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

Ad Position 21
No active advertisement
ਸਕੱਤਰ ਪ੍ਰੋ. ਦਲਜੀਤ ਸਿੰਘ ਧਾਰੋਵਾਲੀ 23-11-2026
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮਹੀਨਾਵਾਰ ਮੀਟਿੰਗ ਕੌਂਸਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੋਲਾ ਦੀ ਪ੍ਰਧਾਨਗੀ ਹੇਠ 24 ਨਵੰਬਰ ਨੂੰ ਸ਼ਾਮ 4 ਵਜੇ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਜੀ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਹੋਵੇਗੀ ਜਿਸ ਵਿਚ ਕੌਂਸਲ ਦੇ ਸਰਪ੍ਰਸਤ ਤੇ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਭਾਗੋਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਮੀਟਿੰਗ ਸੰਬੰਧੀ ਕੌਂਸਲ ਦੇ ਸਕੱਤਰ ਪ੍ਰੋ. ਦਲਜੀਤ ਸਿੰਘ ਧਾਰੋਵਾਲੀ ਨੇ ਦੱਸਿਆ ਕਿ 6 ਦਸੰਬਰ ਐਤਵਾਰ ਨੂੰ ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲੇ ਤੇ ਸੰਤ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੀ ਬਰਸੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ 16 ਦਸੰਬਰ ਤੋਂ ਲੈ ਕੇ 20 ਦਸੰਬਰ ਤੱਕ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲਣ ਵਾਲੇ ਪੁਸਤਕ ਮੇਲੇ ’ਚ ਭਾਗ ਲੈਣ ਲਈ ਸਿਆਲ ਕੋਟੀ ਭੰਗੜੇ ਦੀ ਤਿਆਰੀ ਸੰਬੰਧੀ ਲੇਖਾ-ਜੋਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਿਹਾਇਸ਼ੀ ਕਾਲੋਨੀ ਇੰਪਰੂਵਮੈਂਟ ਟਰੱਸਟ ਦੀ ਸੱਤ ਨੰਬਰ ਸਕੀਮ ਦੇ ਕੁਆਰਟਰਾਂ ’ਚ ਪੁਲਿਸ ਨੇ ਕੀਤੀ ਚੈਕਿੰਗ ਅਗਲੀ ਖ਼ਬਰ ਵਾਲਮੀਕਿ ਚੌਕ ’ਚੋਂ ਰੇਹੜੀਆਂ-ਫੜੀਆਂ ਹਟਾਉਣ ਦੀ ਮੰਗ
Ad Position 24