22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਬਿਧੀਪੁਰ ਵਿਖੇ ਨਗਰ ਕੀਰਤਨ ਸਜਾਇਆ

ਨੌਸ਼ਹਿਰਾ ਮੱਝਾ ਸਿੰਘ, 22 ਨਵੰਬਰ (ਰਵੀ ਭਗਤ)- ਨਜ਼ਦੀਕੀ ਪਿੰਡ ਬਿਧੀਪੁਰ ਵਿਖੇ ਨਗਰ ਨਿਵਾਸੀਆਂ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 23-11-2026
ਨੌਸ਼ਹਿਰਾ ਮੱਝਾ ਸਿੰਘ, 22 ਨਵੰਬਰ (ਰਵੀ ਭਗਤ)- ਨਜ਼ਦੀਕੀ ਪਿੰਡ ਬਿਧੀਪੁਰ ਵਿਖੇ ਨਗਰ ਨਿਵਾਸੀਆਂ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਉਪਰੰਤ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਆਰੰਭਕ ਸਥਾਨ ’ਤੇ ਪਹੁੰਚਿਆ। ਇਸ ਦੌਰਾਨ ਕੀਰਤਨੀਆਂ ਨੇ ਸ਼ਬਦ ਕੀਰਤਨ ਕੀਤਾ। ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾ ਕੇ ਸੇਵਾ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਸਪੋਰਟਸ ਕਰਾਟੇ ਅਕੈਡਮੀ ਖਾਨੋਵਾਲ ਦੇ ਬੱਚੇ ਅੱਵਲ ਰਹੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24