22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਕਿਲ੍ਹਾ ਲਾਲ ਸਿੰਘ, 22 ਨਵੰਬਰ (ਬਲਬੀਰ ਸਿੰਘ)- ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਿਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਸਮੁੱਚੇ ਸਕੂਲ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 23-11-2026
ਕਿਲ੍ਹਾ ਲਾਲ ਸਿੰਘ, 22 ਨਵੰਬਰ (ਬਲਬੀਰ ਸਿੰਘ)- ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਿਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਸਮੁੱਚੇ ਸਕੂਲ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੇ ਗਏ ਜਿਸ ਵਿਚ ਸਭ ਵਿਦਿਆਰਥੀਆਂ ਨੇ ਹਾਜ਼ਰੀ ਭਰੀ। ਮੈਡਮ ਸੁਮਨਦੀਪ ਕੌਰ ਨੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਕਮੇਟੀ ਮੈਂਬਰ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਤਿਆਰੀਆਂ ਸ਼ੁਰੂ : ਜਤਿੰਦਰ ਸਿੰਘ ਲੱਧਾ... ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਦੁੱਗਲ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
Ad Position 24