23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬੀ . ਡੀ . ਪੀ . ਓ . ਦਫਤਰ ਵਿਖੇ ਕੱਲ੍ਹ ਲੱਗੇਗਾ ਪਲੇਸਮੈਂਟ ਕੈਂਪ

ਗੁਰਦਾਸਪੁਰ, 23 ਨਵੰਬਰ (ਗੁਰਪ੍ਰਤਾਪ ਸਿੰਘ)- ਸਕਿਉਰਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿਖੇ ਸਕਿਉਰਟੀ ਗਾਰਡ (ਲੜਕਿਆਂ) ਦੀਆਂ ਪੋਸਟਾਂ ਲਈ ਇੰਟਰਵਿਊ 25 ਨਵੰਬਰ ਨੂੰ ਸਵੇਰੇ 10:00 ਤੋਂ 1:00 ਵਜੇ ਤੱਕ ਬੀ. ਡੀ.

Ad Position 21
No active advertisement
ਅਜੀਤ ਡੈਸਕ 24-11-2026
ਗੁਰਦਾਸਪੁਰ, 23 ਨਵੰਬਰ (ਗੁਰਪ੍ਰਤਾਪ ਸਿੰਘ)- ਸਕਿਉਰਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿਖੇ ਸਕਿਉਰਟੀ ਗਾਰਡ (ਲੜਕਿਆਂ) ਦੀਆਂ ਪੋਸਟਾਂ ਲਈ ਇੰਟਰਵਿਊ 25 ਨਵੰਬਰ ਨੂੰ ਸਵੇਰੇ 10:00 ਤੋਂ 1:00 ਵਜੇ ਤੱਕ ਬੀ.ਡੀ.ਪੀ.ਓ ਦਫ਼ਤਰ ਗੁਰਦਾਸਪੁਰ ਵਿਖੇ ਹੋਵੇਗੀ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਦਫਤਰ ਦੇ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਪੋਸਟਾਂ ਲਈ ਘੱਟੋ ਘੱਟ ਯੋਗਤਾ 10ਵੀਂ ਪਾਸ ਮੁੰਡਿਆਂ ਦੀ ਲੋੜ ਹੈ, ਉਮਰ ਸੀਮਾ 19 ਤੋਂ 40 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ, ਭਾਰ 56 ਤੋਂ 90 ਕਿਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ। ਤਨਖਾਹ 18000 ਤੋਂ 22000 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ 10ਵੀਂ ਤੇ ਗ੍ਰੈਜੂਏਸ਼ਨ ਦੇ ਸਰਟੀਫ਼ਿਕੇਟ ਅਤੇ ਬਾਇਓਡਾਟਾ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ 12 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ ਅਗਲੀ ਖ਼ਬਰ ਜੱਸ ਕਾਲਜ ਆਫ਼ ਨਰਸਿੰਗ ਸੇਖਵਾਂ ਦੀ ਵਿਦਿਆਰਥਣ ਨਵਨੀਤ ਕੌਰ ਨੇ 5 ਜ਼ਿਲ੍ਹਿਆਂ ’ਚੋਂ ਪਹਿਲਾ ਸਥਾਨ ਅਤੇ ਯੂਨੀਵਰਸਿਟੀ ’ਚੋਂ 25...
Ad Position 24