23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਤਾ ਸੁਖਵਿੰਦਰ ਕੌਰ ਦਾ ਦਿਹਾਂਤ, ਰਾਜਾ ਵੜਿੰਗ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਖੁਜਾਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਬਟਾਲਾ ਦੇ ਜਾਣੇ-ਪਛਾਣੇ ਕਾਰੋਬਾਰੀ ਤੇ ਸਮਾਜ ਸੇਵੀ ‘ਖੁਜਾਲਾ ਪਰਿਵਾਰ’ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਰਿਵਾਰ ਦੀ ਮੁਖੀ ਮਾਤਾ ਸੁਖਵਿੰਦਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ। ਮਾਤਾ ਸੁਖਵਿੰਦਰ ਕੌਰ ਦੇ ਦਿਹਾਂਤ ’ਤੇ ਉਨ੍ਹਾਂ ਦੇ ਪੁੱਤਰ ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ ਅਤੇ ਮਨਿੰਦਰ ਸਿੰਘ ਸਮੇਤ ਸਮੂਹ ਖੁਜਾਲਾ ਪਰਿਵਾਰ ਨਾਲ ਵੱਖ-ਵੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-11-2026
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਬਟਾਲਾ ਦੇ ਜਾਣੇ-ਪਛਾਣੇ ਕਾਰੋਬਾਰੀ ਤੇ ਸਮਾਜ ਸੇਵੀ ‘ਖੁਜਾਲਾ ਪਰਿਵਾਰ’ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਰਿਵਾਰ ਦੀ ਮੁਖੀ ਮਾਤਾ ਸੁਖਵਿੰਦਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ। ਮਾਤਾ ਸੁਖਵਿੰਦਰ ਕੌਰ ਦੇ ਦਿਹਾਂਤ ’ਤੇ ਉਨ੍ਹਾਂ ਦੇ ਪੁੱਤਰ ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ ਅਤੇ ਮਨਿੰਦਰ ਸਿੰਘ ਸਮੇਤ ਸਮੂਹ ਖੁਜਾਲਾ ਪਰਿਵਾਰ ਨਾਲ ਵੱਖ-ਵੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਕਾਂਗਰਸ ਦੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਸ਼ੈਰੀ ਕਲਸੀ, ਕੈਪਟਨ ਸੰਦੀਪ ਸਿੰਘ ਸੰਧੂ, ਕੁਲਬੀਰ ਸਿੰਘ ਜ਼ੀਰਾ, ਸੁਖਪਾਲ ਸਿੰਘ ਭੁੱਲਰ, ਗੌਤਮ ਸੇਠ ਗੁੱਡੂ, ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਤਰੁਨ ਕਲਸੀ, ਨਰੇਸ਼ ਮਹਾਜਨ, ਮੇਅਰ ਭੁਪਿੰਦਰ ਸਿੰਘ, ਉਦਯੋਗਪਤੀ ਪਰਮਿੰਦਰ ਸਿੰਘ ਰਾਜਨ, ਕੁਲਰੂਪ ਸਿੰਘ ਅਠਵਾਲ, ਜਗਰੂਪ ਸਿੰਘ ਸੰਧੂ, ਰਮੇਸ਼ ਵਰਮਾ, ਰਿੰਪੀ ਬਾਜਵਾ, ਪ੍ਰਭਜੋਤ ਸਿੰਘ ਚੱਠਾ, ਰਾਜਾ ਗੁਰਬਖਸ਼ ਸਿੰਘ, ਧੰਨਰਾਜ ਸਿੰਘ, ਮੰਗਲ ਸਿੰਘ ਵਡਾਲਾ ਗ੍ਰੰਥੀਆਂ, ਗੁਰਸ਼ਰਨ ਸਿੰਘ ਠੇਕੇਦਾਰ, ਰਣਜੀਤ ਸਿੰਘ ਠੇਕੇਦਾਰ, ਗੁਰਤੇਜ ਸਿੰਘ ਪਰਮਾਰ, ਐਸ.ਡੀ.ਓ. ਬਲਵਿੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ ਗੌਸਪੁਰਾ, ਆਲਮਜੀਤ ਕਾਹਲੋਂ, ਰਾਣਾ ਅਠਵਾਲ, ਜਸਪਾਲ ਸਿੰਘ ਜੱਸ, ਸਾ. ਮੇਅਰ ਸੁਖਦੀਪ ਸਿੰਘ ਤੇਜਾ, ਮੱਖਣ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ ਬਾਜਵਾ, ਬਿਕਰਮਜੀਤ ਸਿੰਘ ਜੱਗਾ, ਮੋਤੀਪਾਲ ਸਿੰਘ, ਇੰਦਰਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਭੋਲਾ, ਗੁਰਪ੍ਰੀਤ ਸਿੰਘ ਸਾਨਾ, ਅੰਮ੍ਰਿਤਪਾਲ ਸਿੰਘ, ਪ੍ਰਿੰਸ ਰੰਧਾਵਾ, ਮਨਜਿੰਦਰ ਸਿੰਘ, ਵਿਜੇ ਸੋਨੀ, ਵਿਜੇ ਕੁਮਾਰ ਬਿੱਲੂ, ਕਸਤੂਰੀ ਲਾਲ ਕਾਲਾ, ਵਕੀਲ ਰਘਬੀਰ ਸਿੰਘ ਬਾਜਵਾ ਸਮੇਤ ਹੋਰ ਕਈ ਸ਼ਖਸੀਅਤਾਂ ਖੁਜਾਲਾ ਪਰਿਵਾਰ ਦੇ ਘਰ ਪਹੁੰਚੀਆਂ ਤੇ ਮਾਤਾ ਸੁਖਵਿੰਦਰ ਕੌਰ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿਲਬਾਗ ਸਿੰਘ ਲੰਗਿਆਂਵਾਲੀ ਨੂੰ ਸਦਮਾ - ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸਰਬਜੀਤ ਸਿੰਘ, ਅਵਿੰਦਰ ਸਿੰਘ, ਜਤਿੰਦਰ ਸਿੰਘ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਕਾਲਾ ਲਾਧੂਪੁਰ ਤੇ ਜਤਿੰਦਰ ਸਿੰਘ...
Ad Position 24