23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੀ ਸਲੋਮ ਚਰਚ ਪੁਰਾਣਾ ਧਾਰੀਵਾਲ ਵਿਖੇ ਸਾਬਾ ਭੱਟੀ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੈਂਬਰ ਸਾਬਾ ਭੱਟੀ ਨੂੰ ਪੁਰਾਣਾ ਧਾਰੀਵਾਲ ਸਥਿਤ ‘ਦਾ ਸਲੋਮ’ ਚਰਚ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਤੇ ਪਾਸਟਰ ਜਮਾਲ ਮਸੀਹ ਦੀ ਅਗਵਾਈ ’ਚ ਵਿਸ਼ੇਸ਼ ਤੌਰ ’ਤੇ ਬੁਲਾ ਕੇ ਸਾਭਾ ਭੱਟੀ ਨੂੰ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਲੱਗਣ ਤੇ ਸਾਬਾ ਭੱਟੀ ਲਈ ਪ੍ਰਾਰਥਨਾ ਕੀਤੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਮਸੀਹ ਭਾਈਚਾਰੇ ਵਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸ਼ੀਰਾ ਮਸੀਹ, ਜਾਪੁਵਾਲ ਧਾਰੀਵਾਲ, ਪਾਸਟਰ ਓਬੇਦ ਮਸੀਹ, ਬੂਆ ਬੇਵੀ, ਡੈਨੀਅਲ ਭੱਟੀ ਤੇ ਯੂਥ ਪ੍ਰਧਾਨ ਗੁਰਸ਼ੋਮ ਆਦਿ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 24-11-2026

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਯੋਗ ਮੁਕਾਬਲੇ ’ਚ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕੀਤੀ ਮੀਟਿੰਗ ਪਾਰਟੀ ਦੀ ਮਜ਼ਬੂਤੀ ਅਤੇ 202...
Ad Position 24