25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਧਾਰੀਵਾਲ, 25 ਨਵੰਬਰ (ਸਵਰਨ ਸਿੰਘ ) -ਥਾਣਾ ਧਾਰੀਵਾਲ ਪੁਲਿਸ ਦੇ ਏ. ਐੱਸ.

Ad Position 21
No active advertisement
ਅਜੀਤ ਡੈਸਕ 26-11-2026
ਧਾਰੀਵਾਲ, 25 ਨਵੰਬਰ (ਸਵਰਨ ਸਿੰਘ ) -ਥਾਣਾ ਧਾਰੀਵਾਲ ਪੁਲਿਸ ਦੇ ਏ.ਐੱਸ.ਆਈ. ਤਿਲਕ ਰਾਜ ਪੁਲਿਸ ਪਾਰਟੀ ਸਮੇਤ ਅੰਡਰ ਬ੍ਰਿਜ ਬਾਈਪਾਸ ਰਣੀਆ ਵਿਖੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਤਰਸੇਮ ਲਾਲ ਪੁੱਤਰ ਮਹਿੰਦਰ ਪਾਲ ਵਾਸੀ ਸੋਹਲ, ਹਾਲ ਵਾਸੀ ਬਾਈਪਾਸ ਰਣੀਆਂ ਨੂੰ ਕਾਬੂ ਕੀਤਾ। ਪੁਲਿਸ ਵਲੋਂ ਉਸ ਕੋਲ ਮੌਜੂਦ ਪਲਾਸਟਿਕ ਦੀ ਕੈਨ ਦੀ ਜਾਂਚ ਕਰਨ ’ਤੇ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। 28 ਨੂੰ ਕਾਦੀਆਂ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ ਕਾਦੀਆਂ, 25 ਨਵੰਬਰ (ਕੁਲਵਿੰਦਰ ਸਿੰਘ))-ਪੰਜਾਬ ਰਾਜ ਪਾਵਰਕਾਮ ਵੱਲੋਂ ਬਿਜਲੀ ਲਾਈਨਾਂ ਦੀ ਛਿਮਾਹੀ ਮੁਰੰਮਤ ਅਤੇ ਦਰੱਖ਼ਤਾਂ ਦੀ ਕਟਾਈ ਦੇ ਕੰਮ ਨੂੰ ਲੈ ਕੇ 28 ਨਵੰਬਰ 2026, ਦਿਨ ਸ਼ਨੀਵਾਰ ਨੂੰ ਕਾਦੀਆਂ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਇਸ ਸਬੰਧੀ ਜਾਣਕਾਰੀ ਪਾਵਰਕਾਮ ਦੇ ਕਾਦੀਆਂ ਉਪ ਮੰਡਲ ਅਧਿਕਾਰੀ ਇੰਜੀਨੀਅਰ ਵਿਮਲ ਕੁਮਾਰ ਵੱਲੋਂ ਲਿਖਤੀ ਪ੍ਰੈੱਸ ਨੋਟ ਜਾਰੀ ਕਰਕੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 220 ਕੇ.ਵੀ. ਸਬ-ਸਟੇਸ਼ਨ ਵਡਾਲਾ ਗ੍ਰੰਥੀਆ ਤੋਂ ਚੱਲਦੀ 66 ਕੇ.ਵੀ. ਕਾਦੀਆਂ ਲਾਈਨ ਦੀ ਛਿਮਾਹੀ ਮੁਰੰਮਤ ਅਤੇ ਦਰੱਖਤਾਂ ਦੀ ਕਟਿੰਗ ਦੇ ਕੰਮ ਲਈ 28 ਨਵੰਬਰ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਪਰਮਿਟ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭੇਦਭਰੀ ਹਾਲਤ ’ਚ ਹੰਸਲੀ ਨਾਲੇੇੇ ’ਚ ਕਈ ਮਰੇ ਪਸ਼ੂ ਪਏ, ਫੈਲ ਰਹੀ ਬਦਬੂ ਨਾਲ ਮਾਹਮਾਰੀ ਫੈਲਣ ਦਾ ਖਦਸ਼ਾ ਅਗਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ
Ad Position 24