ਪ੍ਰਸਿੱਧ ਇਤਿਹਾਸਕਾਰ ਤੇ ਲੇਖਕ ਮਨਜੀਤ ਸਿੰਘ ਟਾਂਡਾ ਦੀ ਪਤਨੀ ਦੀ ਬਰਸੀ ਮਨਾਈ
ਗੁਰਦਾਸਪੁਰ, 25 ਨਵੰਬਰ (ਚੱਕਰਾਜਾ)-ਪ੍ਰਸਿੱਧ ਇਤਿਹਾਸਕਾਰ ਤੇ ਲੇਖਕ ਮਨਜੀਤ ਸਿੰਘ ਟਾਂਡਾ ਦੀ ਪਤਨੀ ਸਵ: ਗੁਰਬਚਨ ਕੌਰ ਦੀ ਬਰਸੀ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਤਿੱਬੜੀ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
* ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਸਾਹਿਤਕਾਰ ਬਲਵਿੰਦਰ ਬਾਲਮ
26-11-2026