25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਕਾਹਨੂੰਵਾਨ ਤੋਂ ਸਜਾਇਆ ਨਗਰ ਕੀਰਤਨ

ਕਾਹਨੂੰਵਾਨ, 25 ਨਵੰਬਰ (ਨਿਸ਼ਾਨ ਸਿੰਘ ਚਾਹਲ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਕਾਹਨੂੰਵਾਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਦੀ ਲੋਕਲ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 26-11-2026
ਕਾਹਨੂੰਵਾਨ, 25 ਨਵੰਬਰ (ਨਿਸ਼ਾਨ ਸਿੰਘ ਚਾਹਲ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਕਾਹਨੂੰਵਾਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਦੀ ਲੋਕਲ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕਸਬੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਹੁੰਦਾ ਹੋਇਆ ਪੂਰੇ ਕਸਬੇ ਦੀ ਪਰਿਕਰਮਾ ਕਰਨ ਉਪਰੰਤ ਮੁੜ ਆਪਣੇ ਆਰੰਭਿਕ ਸਥਾਨ ’ਤੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖਾਟੂ ਸ਼ਾਮ ਦਾ ਪੰਜਵਾਂ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਨਾਲ ਵਧੇਗਾ ਵਿੱਤੀ ਬੋਝ-ਮੌਜੂਦਾ ਸਹੂਲਤਾਂ ’ਚ ਸੁਧਾਰ ਦੀ ਲੋੜ- ਐਡਵੋਕੇਟ ਮੁਨੀਸ਼ ਕੁਮਾ...
Ad Position 24