26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਨ ’ਤੇ ਸੂਬੇ ਦਾ ਰੁਕਿਆ ਵਿਕਾਸ ਮੁੜ ਲੀਹਾਂ ’ਤੇ ਦੌੜੇਗਾ-ਨੰਗਲ ਡਾਲਾ/ਚੌਂਤਰਾ

ਗੁਰਦਾਸਪੁਰ, 26 ਨਵੰਬਰ (ਚੱਕਰਾਜਾ)- ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਆਗੂਆਂ ਵਲੋਂ ਲੱਡੂ ਵੰਡ ਕੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਦੋਰਾਂਗਲਾ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਨੰਗਲਡਾਲਾ, ਸਰਕਲ ਪ੍ਰਧਾਨ ਦੋਰਾਂਗਲਾ ਗੁਰਪ੍ਰੀਤ ਸਿੰਘ ਚੋਂਤਰਾ ਅਤੇ ਕੁਲਵੰਤ ਸਿੰਘ ਡੁਗਰੀ ਵਲੋਂ ਵੀ ਇਸ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੱਠਜੋੜ ਹੋਣ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਸ਼ਾਨ ਨਾਲ ਸਰਕਾਰ ਬਣਾਉਣਗੇ ਅਤੇ ਪਿਛਲੀਆਂ ਸਰਕਾਰਾਂ ਸਮੇਂ ਸੂਬੇ ਦਾ ਰੁਕਿਆ ਵਿਕਾਸ ਗੱਠਜੋੜ ਦੀ ਸਰਕਾਰ ਵਿਚ ਮੁੜ ਲੀਹਾਂ ’ਤੇ ਦੌੜੇਗਾ।

Ad Position 21
No active advertisement
ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਡੁਗਰੀ 27-11-2026
ਗੁਰਦਾਸਪੁਰ, 26 ਨਵੰਬਰ (ਚੱਕਰਾਜਾ)- ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਆਗੂਆਂ ਵਲੋਂ ਲੱਡੂ ਵੰਡ ਕੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਦੋਰਾਂਗਲਾ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਨੰਗਲਡਾਲਾ, ਸਰਕਲ ਪ੍ਰਧਾਨ ਦੋਰਾਂਗਲਾ ਗੁਰਪ੍ਰੀਤ ਸਿੰਘ ਚੋਂਤਰਾ ਅਤੇ ਕੁਲਵੰਤ ਸਿੰਘ ਡੁਗਰੀ ਵਲੋਂ ਵੀ ਇਸ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੱਠਜੋੜ ਹੋਣ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਸ਼ਾਨ ਨਾਲ ਸਰਕਾਰ ਬਣਾਉਣਗੇ ਅਤੇ ਪਿਛਲੀਆਂ ਸਰਕਾਰਾਂ ਸਮੇਂ ਸੂਬੇ ਦਾ ਰੁਕਿਆ ਵਿਕਾਸ ਗੱਠਜੋੜ ਦੀ ਸਰਕਾਰ ਵਿਚ ਮੁੜ ਲੀਹਾਂ ’ਤੇ ਦੌੜੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕ ਕਾਫੀ ਖਫਾ ਹਨ ਤੇ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ, ਜਿਸ ਨਾਲ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਭਾਜਪਾ ਸਰਕਾਰ ਆਉਣ ’ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ-ਮੁਖਤਿਆਰ ਸਿੰ... ਅਗਲੀ ਖ਼ਬਰ ਗੰਨੇ ਦੇ ਰੇਟ ’ਚ ਮਾਮੂਲੀ ਜਿਹਾ ਵਾਧਾ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ-ਚਾਵਲਾ
Ad Position 24