26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਦੀ ਨਵਨੀਤ ਕੌਰ ਬਣੀ ਸਟੇਟ ਚੈਂਪੀਅਨ

ਕਿਲ੍ਹਾ ਲਾਲ ਸਿੰਘ, 26 ਨਵੰਬਰ (ਬਲਬੀਰ ਸਿੰਘ)- ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਨੈਸ਼ਨਲ ਪੱਧਰ ਮੈਗਾ ਓਲੰਪੀਅਡ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਨਵਨੀਤ ਕੌਰ ਪੁੱਤਰੀ ਸਰਬਜੀਤ ਸਿੰਘ ਕੋਟ ਮਜਲਿਸ ਨੇ ਅੰਗਰੇਜ਼ੀ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਚੈਂਪੀਅਨ ਦਾ ਖਿਤਾਬ ਪ੍ਰਾਪਤ ਕੀਤਾ। ਪ੍ਰਿੰਸੀਪਲ ਰਮਨਦੀਪ ਕੌਰ ਨੇ ਕਿਹਾ ਕਿ ਇਸ ਮਹਾਨ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਹੈ ਨਾਲ ਹੀ ਉਨ੍ਹਾਂ ਬੱਚੀ ਦੇ ਮਾਤਾ-ਪਿਤਾ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਸਾਰੇ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਭਾਵਨਾ ਉਤਪੰਨ ਕਰਨ ਦੇ ਉਪਦੇਸ਼ ਨਾਲ ਮਿਹਨਤ ਕਰਨ ਲਈ ਪ੍ਰੇਰਿਆ।

Ad Position 21
No active advertisement
ਅਜੀਤ ਡੈਸਕ 27-11-2026
ਕਿਲ੍ਹਾ ਲਾਲ ਸਿੰਘ, 26 ਨਵੰਬਰ (ਬਲਬੀਰ ਸਿੰਘ)- ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਨੈਸ਼ਨਲ ਪੱਧਰ ਮੈਗਾ ਓਲੰਪੀਅਡ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਨਵਨੀਤ ਕੌਰ ਪੁੱਤਰੀ ਸਰਬਜੀਤ ਸਿੰਘ ਕੋਟ ਮਜਲਿਸ ਨੇ ਅੰਗਰੇਜ਼ੀ ਵਿਸ਼ੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਪੰਜਾਬ ਚੈਂਪੀਅਨ ਦਾ ਖਿਤਾਬ ਪ੍ਰਾਪਤ ਕੀਤਾ। ਪ੍ਰਿੰਸੀਪਲ ਰਮਨਦੀਪ ਕੌਰ ਨੇ ਕਿਹਾ ਕਿ ਇਸ ਮਹਾਨ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਹੈ ਨਾਲ ਹੀ ਉਨ੍ਹਾਂ ਬੱਚੀ ਦੇ ਮਾਤਾ-ਪਿਤਾ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਸਾਰੇ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਭਾਵਨਾ ਉਤਪੰਨ ਕਰਨ ਦੇ ਉਪਦੇਸ਼ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੀ ਇਸ ਸਮੇਂ ਖੁਸ਼ੀ ਮਨਾਈ। ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਕੋਟ ਮਜਲਿਸ ਨੇ ਵੀ ਨਵਨੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੂਲਾਨੰਗਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24