26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ’ਚ ਮਨਾਇਆ ਸੰਵਿਧਾਨ ਦਿਵਸ

ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਉ ਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਹਿੰਦੀ ਅਧਿਆਪਕਾ ਸੁਪਨਾ ਵਲੋਂ ਹਿੰਦੀ ਵਿਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨ ਨਾਲ ਕੀਤੀ ਗਈ। ਅਧਿਆਪਕਾ ਬਿਸਮਾਦ ਵਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸਕੂਲ ਦੀ ਪ੍ਰਿੰ. ਸੋਨੀਆ ਮਹਾਜਨ ਨੇ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਦੀ ਵੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਗਜੀਤ ਸਿੰਘ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਧਾਰੀਵਾਲ ਵਿਖੇ ਅੱਜ ਸਜੇਗਾ ਸਾਂਝਾ ਮਸੀਹ ਸੰਮੇਲਨ
Ad Position 24