26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲੈਕਚਰਾਰ ਸੁਰਿੰਦਰ ਪਾਲ ਤਾਰਾਗੜ੍ਹ ਨੂੰ ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਭਾਜਪਾ ਟੀਚਰ ਸੈੱਲ ਦੀ ਜ਼ਿੰਮੇਵਾਰੀ ਸੌਂਪੀ

ਤਾਰਾਗੜ੍ਹ, 26 ਨਵੰਬਰ (ਸੋਹਨ ਲਾਲ)- ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਤਾਰਾਗੜ੍ਹ ਰਮਨ ਹਾਲ ਵਿਚ ਹੋਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਸੁਰੇਸ਼ ਸ਼ਰਮਾ ਹਾਜ਼ਰ ਹੋਏ। ਮੀਟਿੰਗ ਵਿਚ ਉਨ੍ਹਾਂ ਨੇ ਤਾਰਾਗੜ੍ਹ ਤੋਂ ਲੈਕਚਰਾਰ ਸੁਰਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਟੀਚਰ ਸੈਲ ਦੀ ਜ਼ਿੰਮੇਵਾਰੀ ਸੌਂਪੀ।

Ad Position 21
No active advertisement
ਅਜੀਤ ਡੈਸਕ 27-11-2026
ਤਾਰਾਗੜ੍ਹ, 26 ਨਵੰਬਰ (ਸੋਹਨ ਲਾਲ)- ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਤਾਰਾਗੜ੍ਹ ਰਮਨ ਹਾਲ ਵਿਚ ਹੋਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਸੁਰੇਸ਼ ਸ਼ਰਮਾ ਹਾਜ਼ਰ ਹੋਏ। ਮੀਟਿੰਗ ਵਿਚ ਉਨ੍ਹਾਂ ਨੇ ਤਾਰਾਗੜ੍ਹ ਤੋਂ ਲੈਕਚਰਾਰ ਸੁਰਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਟੀਚਰ ਸੈਲ ਦੀ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਸੁਰਿੰਦਰ ਪਾਲ ਨੇ ਕਿਹਾ ਕਿ ਜੋ ਭਾਰਤੀ ਜਨਤਾ ਪਾਰਟੀ ਨੇ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ । ਉਨ੍ਹਾਂ ਕਿਹਾ ਕਿ ਮੈਂ ਦਿਨ ਰਾਤ ਕੰਮ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਵਾਂਗਾ । ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਵਿਚ ਡਬਲ ਇੰਜਨ ਦੀ ਸਰਕਾਰ ਬਣੇਗੀ। ਇਸ ਮੌਕੇ ਸਾਬਕਾ ਵਿਧਾਇਕਾ ਸੀਮਾ ਕੁਮਾਰੀ, ਤਰਸੇਮ ਲਾਲ ਮਹਾਜਨ, ਸੁਭਾਸ਼ ਚੰਦਰ ਬਿੱਲੂ, ਰਾਜ ਕੁਮਾਰ ਗੁਪਤਾ, ਸੁਰਿੰਦਰ ਬਕਨੌਰ, ਦੀਪਕ ਸੈਣੀ, ਸੰਜੂ ਹੈਬਤ ਪਿੰਡੀ ਤੇ ਯੁਵਾ ਮੋਰਚਾ ਪੰਜਾਬ ਪ੍ਰਦੇਸ਼ ਦੇ ਕਨਵੀਨਰ ਯੋਗੇਸ਼ਵਰ ਸਲਾਰੀਆ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤ ਆਸ਼ਰਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੰਬੰਧਿਤ ਤਿੰਨੇ ਮੰਤਰੀ ਤੁਰੰਤ ਬਰਖ਼ਾਸਤ ਹੋਣ, ਸੀ.ਬੀ.ਆਈ. ਜਾਂਚ ਕਰਵਾਏ ਸਰਕਾਰ- ਸੁਰੇਸ਼ ਸ਼ਰਮਾ
Ad Position 24