27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਲੌਂਗੋਵਾਲ ’ਚ ਕੀਤੀ ਮੀਟਿੰਗ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਅੱਜ ਹਲਕੇ ਦੇ ਪਿੰਡ ਲੌਂਗੋਵਾਲ ਵਿਖੇ ਸਾ. ਸਰਪੰਚ ਬਲਬੀਰ ਸਿੰਘ ਬਿੱਟੂ ਅਤੇ ਯੂਥ ਪ੍ਰਧਾਨ ਦਿਹਾਤੀ ਕਾਂਗਰਸ ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ।

Ad Position 21
No active advertisement
ਪਿੰਡ ਬਹਿਲੂਵਾਲ ਦੇ ਹਰਪਾਲ ਸਿੰਘ ਪਰਿਵਾਰ ਸਮੇਤ ਕਾਂਗਰਸ ’ਚ ਸ਼ਾਮਿਲ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਅੱਜ ਹਲਕੇ ਦੇ ਪਿੰਡ ਲੌਂਗੋਵਾਲ ਵਿਖੇ ਸਾ. ਸਰਪੰਚ ਬਲਬੀਰ ਸਿੰਘ ਬਿੱਟੂ ਅਤੇ ਯੂਥ ਪ੍ਰਧਾਨ ਦਿਹਾਤੀ ਕਾਂਗਰਸ ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਪਾਰਟੀ ਦੀ ਮੌਜ਼ੂਦਾ ਜਥੇਬੰਦਕ ਸਥਿਤੀ ਅਤੇ ਪਿੰਡ ਪੱਧਰ ’ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਬਹਿਲੂਵਾਲ ਤੋਂ ਸ: ਹਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪਰਿਵਾਰ ਦਾ ਕਾਂਗਰਸ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਢਾਈ ਕਿੱਲੋ ਹੈਰੋਇਨ ਸਮੇਤ 3 ਨੌਜਵਾਨ ਗ੍ਰਿਫਤਾਰ 2 ਮੋਟਰਸਾਈਕਲ, 2 ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਬਰਾਮਦ
Ad Position 24