28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕੌਂਸਲਰ ਮਨਬੀਰ ਸਿੰਘ ਰੰਧਾਵਾ ਸਨਮਾਨਿਤ

ਬਟਾਲਾ, 27 ਨਵੰਬਰ (ਹਰਦੇਵ ਸਿੰੰਘ ਸੰਧੂ)- ਉੱਘੇ ਸਮਾਜ ਸੇਵਕ ਗੁਰਦੁਆਰਾ ਅਰਬਨ ਅਸਟੇਟ ਦੇ ਪ੍ਰਧਾਨ ਤੇ ਮੌਜੂਦਾ ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਅੱਜ ਸਵੇਰੇ ਗੁਰਦੁਆਰਾ ਸਿਨੇਮਾ ਰੋਡ ਬਟਾਲਾ ਦੀ ਪ੍ਰਭਾਤ ਫੇਰੀ ’ਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਗ੍ਰੰਥੀ ਸਿੰਘ ਭਾਈ ਲਖਵਿੰਦਰ ਸਿੰਘ, ਕਮਲਜੀਤ ਸਿੰਘ ਮਠਾਰੂ ਤੇ ਸੁਰਿੰਦਰ ਸਿੰਘ ਸੰਧੂ।

Ad Position 21
No active advertisement
ਅਜੀਤ ਡੈਸਕ 28-11-2026
ਬਟਾਲਾ, 27 ਨਵੰਬਰ (ਹਰਦੇਵ ਸਿੰੰਘ ਸੰਧੂ)- ਉੱਘੇ ਸਮਾਜ ਸੇਵਕ ਗੁਰਦੁਆਰਾ ਅਰਬਨ ਅਸਟੇਟ ਦੇ ਪ੍ਰਧਾਨ ਤੇ ਮੌਜੂਦਾ ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਅੱਜ ਸਵੇਰੇ ਗੁਰਦੁਆਰਾ ਸਿਨੇਮਾ ਰੋਡ ਬਟਾਲਾ ਦੀ ਪ੍ਰਭਾਤ ਫੇਰੀ ’ਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਗ੍ਰੰਥੀ ਸਿੰਘ ਭਾਈ ਲਖਵਿੰਦਰ ਸਿੰਘ, ਕਮਲਜੀਤ ਸਿੰਘ ਮਠਾਰੂ ਤੇ ਸੁਰਿੰਦਰ ਸਿੰਘ ਸੰਧੂ। ਇਸ ਮੌਕੇ ਗੁਰਿੰਦਰ ਸਿੰਘ ਅਰੋੜਾ, ਮਨਜੀਤ ਸਿੰਘ ਹੈਪੀ, ਨਵਜੋਤ ਸਿੰਘ ਨੌਬੀ, ਹਰਪ੍ਰੀਤ ਸਿੰਘ ਸੱਗੂ, ਦਲਬੀਰ ਸਿੰਘ ਮਠਾਰੂ, ਅਵਤਾਰ ਸਿੰਘ, ਕਰਨੈਲ ਸਿੰਘ ਲੱਕੀ ਅਮਰੀਕਾ, ਤਰਨਜੀਤ ਸਿੰਘ, ਤੇਜਪਾਲ ਸਿੰਘ, ਪਰਮਵੀਰ ਸਿੰਘ, ਕੁਲਜੀਤ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਦਲਬੀਰ ਸਿੰਘ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਸੂਬੇ ’ਚ ਗੱਠਜੋੜ ਦੀ ਸਰਕਾਰ ਬਣਨਾ ਤੈਅ... ਅਗਲੀ ਖ਼ਬਰ ਅਰਸ਼ਦੀਪ ਕੌਰ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ
Ad Position 24