ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਪ੍ਰਕਾਸ਼ ਪੁਰਬ ਮੌਕੇ ਸਤਿਸੰਗ
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਦਿਵਿਆ ਜਯੋਤੀ ਜਾਗਿ੍ਰਤੀ ਸੰਸਥਾਨ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਬਟਾਲਾ ਆਸ਼ਰਮ ਵਿਖੇ ਵਿਸ਼ੇਸ਼ ਅਧਿਆਤਮਿਕ ਸਤਿਸੰਗ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਆਸ਼ੂਤੋਸ਼ ਦੇ ਸ਼ਿਸ਼ ਸਵਾਮੀ ਸੰਗਿਆਮਾਨੰਦ ਨੇ ਹਾਜ਼ਰ ਸੰਗਤ ਨੂੰ ਸੰਬੋਧਨ ਕੀਤਾ।
ਅਜੀਤ ਡੈਸਕ
28-11-2026