27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੂਥ ਨੂੰ ਮਜ਼ਬੂਤ ਕਰਨ ਲਈ ਭਾਜਪਾ ਵਲੋਂ ਮੀਟਿੰਗ

ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਭਾਜਪਾ ਹਲਕਾ ਭੋਆ ਦੇ ਅਧੀਨ ਪੈਂਦੇ ਪਿੰਡ ਖਿਆਲਾ ਵਿਖੇ ਬੂਥ ਪ੍ਰਧਾਨ ਸ਼ਾਮ ਸਿੰਘ ਤੇ ਤਾਰਾਗੜ੍ਹ ਮੰਡਲ ਦੇ ਉਪ ਪ੍ਰਧਾਨ ਸੱਜਣ ਸਿੰਘ ਖਿਆਲਾ ਦੀ ਅਗਵਾਈ ਹੇਠ ਬੂਥ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਰਾਕੇਸ਼ ਕੁਮਾਰ ਮਾਜਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ।

Ad Position 21
No active advertisement
ਅਜੀਤ ਡੈਸਕ 28-11-2026
ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਭਾਜਪਾ ਹਲਕਾ ਭੋਆ ਦੇ ਅਧੀਨ ਪੈਂਦੇ ਪਿੰਡ ਖਿਆਲਾ ਵਿਖੇ ਬੂਥ ਪ੍ਰਧਾਨ ਸ਼ਾਮ ਸਿੰਘ ਤੇ ਤਾਰਾਗੜ੍ਹ ਮੰਡਲ ਦੇ ਉਪ ਪ੍ਰਧਾਨ ਸੱਜਣ ਸਿੰਘ ਖਿਆਲਾ ਦੀ ਅਗਵਾਈ ਹੇਠ ਬੂਥ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਰਾਕੇਸ਼ ਕੁਮਾਰ ਮਾਜਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਇਸ ਮੌਕੇ ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਦੀ ਮਜ਼ਬੂਤੀ ਲਈ ਬੂਥ ਵਰਕਰਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਆਪਣੇ ਬੂਥਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਇਆ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਦਾਰਪੁਰ ’ਚ ਨਿਕਾਸੀ ਨਾਲੇ ਦੀ ਉਸਾਰੀ ਦੇ ਲਟਕੇ ਕੰਮ ਕਾਰਨ ਪਿੰਡ ਵਾਸੀਆਂ ’ਚ ਭਾਰੀ ਰੋਸ ਅਗਲੀ ਖ਼ਬਰ ਰੇਲਵੇ ਸਟੇਸ਼ਨ ਪਠਾਨਕੋਟ ਵਿਖੇ ਜੀ.ਆਰ.ਪੀ. ਵਲੋਂ ਵਿਸ਼ੇਸ਼ ਜਾਂਚ ਤੇ ਜਾਗਰੂਕਤਾ ਮੁਹਿੰਮ
Ad Position 24