27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਮੁਲਾਕਾਤ

ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਪੰਜਾਬ ਸਰਕਾਰ ਵਲੋਂ ਯਾਤਰਾ ਦੌਰਾਨ ਕੀਤੇ ਗਏ ਪ੍ਰਬੰਧਾਂ ਸਬੰਧੀ ਫੀਡਬੈਕ ਪ੍ਰਾਪਤ ਕੀਤੀ ।

Ad Position 21
No active advertisement
ਅਜੀਤ ਡੈਸਕ 28-11-2026
ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਪੰਜਾਬ ਸਰਕਾਰ ਵਲੋਂ ਯਾਤਰਾ ਦੌਰਾਨ ਕੀਤੇ ਗਏ ਪ੍ਰਬੰਧਾਂ ਸਬੰਧੀ ਫੀਡਬੈਕ ਪ੍ਰਾਪਤ ਕੀਤੀ । ਇਸ ਮੌਕੇ ਵੱਖ-ਵੱਖ ਪਿੰਡਾਂ ਬਕਨੌਰ, ਸਾਹੂ ਚੱਕ, ਉਦੀਪੁਰ ਐਮਾ ਤੇ ਪਿੰਡ ਬਹਾਦਰਪੁਰ ਵਿਚ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਯਾਤਰਾ ਸਬੰਧੀ ਤਜ਼ਰਬੇ ਜਾਣੇ। ਇਸ ਮੌਕੇ ਸਰਪੰਚ ਕਮਲੇਸ਼ ਕੁਮਾਰੀ ਸਾਹੂਚੱਕ, ਰਵਿੰਦਰ ਸਾਹੂਚੱਕ, ਰਾਜਾ ਸੈਣੀ ਬਕਨੌਰ, ਪ੍ਰਸ਼ੋਤਮ ਬਕਨੌਰ, ਨਰੇਸ਼ ਉਦੀਪੁਰ ਐਮਾ, ਸਰਪੰਚ ਗੁਲਸ਼ਨ ਉਦੀਪੁਰ, ਸਾਹਿਲ, ਸਰਪੰਚ ਦਵਿੰਦਰ, ਬਲਾਕ ਪ੍ਰਧਾਨ ਅਸ਼ਵਨੀ ਲਾਡੀ, ਬਲਾਕ ਪ੍ਰਧਾਨ ਕੁਲਵੰਤ ਸਿੰਘ, ਸਰਪੰਚ ਰਾਜੂ ਕੋਲੀਆਂ, ਸਰਪੰਚ ਬੋਧ ਰਾਜ ਕਿਲਪੁਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 6 ਦਸੰਬਰ ਨੂੰ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਮੂਹ 171 ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਖਿਡਾਰੀਆਂ ਨੂੰ ਭੇਟ ਕੀਤੀਆਂ 30 ਹਾਕੀ ਸਟਿੱਕਾਂ, 11 ਤੋਂ 13 ਦਸੰਬਰ ਤੱਕ ਹੋਵੇਗਾ ਰਾਜ ਪੱਧਰੀ ਹਾਕੀ ਟੂਰਨਾਮੈਂਟ
Ad Position 24