ਧਾਰਮਿਕ ਸਮਾਗਮ ਕਰਵਾਇਆ
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਅੱਡਾ ਕੋਟਲੀ ਸੂਰਤ ਮੱਲ੍ਹੀ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਦੌਰਾਨ ਰਾਗੀ ਭਾਈ ਗੁਰਪ੍ਰੀਤ ਸਿੰਘ, ਬਾਬਾ ਸਤਨਾਮ ਸਿੰਘ ਕੋਟਲੀ, ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਅੱਡਾ ਕੋਟਲੀ ਸੂਰਤ ਮੱਲ੍ਹੀ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਦੌਰਾਨ ਰਾਗੀ ਭਾਈ ਗੁਰਪ੍ਰੀਤ ਸਿੰਘ, ਬਾਬਾ ਸਤਨਾਮ ਸਿੰਘ ਕੋਟਲੀ, ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੇ ਮੁੱਖ ਪ੍ਰਬੰਧਕ ਪਲਵਿੰਦਰ ਸਿੰਘ ਸੋਨੂੰ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਵਿਚ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਮਿਸ਼ਨ ਸ਼ਹੀਦਾਂ ਬਾਬਾ ਫਤਿਹ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਸਾਹਿਬ ਸਿੰਘ, ਬਾਬਾ ਜਗੀਰ ਸਿੰਘ, ਭਾਈ ਅਨਮੋਲ ਦੀਪ ਸਿੰਘ, ਬੀਬੀ ਅਮਨਦੀਪ ਕੌਰ ਭਗਵਾਨਪੁਰ, ਸਰਪੰਚ ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਰਜਿੰਦਰ ਸਿੰਘ ਰਵੀ, ਜੇ.ਈ. ਬਿਕਰਮ ਸਿੰਘ ਕੋਟਲੀ, ਸੀਨੀਅਰ ਆਗੂ ਸਵਿੰਦਰ ਸਿੰਘ ਭੰਮਰਾ, ਭਾਈ ਹਰਦਿਆਲ ਸਿੰਘ, ਹਰਦੇਵ ਸਿੰਘ ਭੰਮਰਾ, ਹਰਿੰਦਰ ਸਿੰਘ ਗਾਜੀਨੰਗਲ, ਕਾਮਰੇਡ ਮਨਜੀਤ ਸਿੰਘ ਰਾਉਂਵਾਲ, ਰਘਬੀਰ ਸਿੰਘ ਕੋਟਲੀ, ਪ੍ਰਿੰਸੀਪਲ ਗੁਰਦੇਵ ਸਿੰਘ ਕੋਟਲੀ, ਬਲਕਾਰ ਸਿੰਘ ਭਗਵਾਨਪੁਰ, ਜਸਬੀਰ ਸਿੰਘ ਲਾਡਾ, ਜਗਜੀਤ ਸਿੰਘ ਜੱਗਾ ਭੰਮਰਾ, ਸਰਪੰਚ ਸੁਰਜੀਤ ਸਿੰਘ ਮਾਹਲ, ਗੁਰਬਚਨ ਸਿੰਘ ਮਾਹਲ, ਬਲਦੇਵ ਸਿੰਘ ਧਾਲੀਵਾਲ, ਨਰਿੰਦਰ ਸਿੰਘ ਧਾਲੀਵਾਲ, ਡਾ ਸੁਖਵਿੰਦਰ ਸਿੰਘ ਰੰਧਾਵਾ, ਮਾਸਟਰ ਹਰਜੀਤ ਸਿੰਘ, ਸਾਬਕਾ ਸਰਪੰਚ ਨਾਨਕ ਸਿੰਘ ਢੇਸੀਆ, ਲਾਡੀ ਖੈਹਿਰਾ, ਸਮਸ਼ੇਰ ਸਿੰਘ ਜੋਬਨ, ਜਸਬੀਰ ਸਿੰਘ ਜੱਸ ਭਗਵਾਨਪੁਰ, ਡਾ ਨਵਜੋ ਸਿੰਘ ਮਾਹਲ, ਅਮਰੀਕ ਸਿੰਘ ਬਿੱਟੂ, ਕੁਲਵੰਤ ਸਿੰਘ ਭੁੱਲਰ, ਸਿੱਪੀ ਭੁੱਲਰ, ਮੱਲ੍ਹੀ ਗਾਜੀਨੰਗਲ, ਸੁਖਦੇਵ ਸਿੰਘ ਭੰਮਰਾ, ਦਲਜੀਤ ਸਿੰਘ ਸੰਘੇੜਾ ਆਦਿ ਹਾਜ਼ਰ ਸਨ।