28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ - ਭਾਜਪਾ ਗੱਠਜੋੜ ਨਾਲ ਸੂਬੇ ’ ਚ ਸਿਆਸੀ ਹਲਚਲ ਤੇਜ਼ - ਰਾਜਨ ਚਾਹਲ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)- ਅਕਾਲੀ-ਭਾਜਪਾ ਗੱਠਜੋੜ ਨਾਲ ਜਿੱਥੇ ਸੂਬੇ ਅੰਦਰ ਰਾਜਨੀਤਕ ਹਲਚਲ ਮੱਚ ਗਈ ਹੈ ਉਥੇ ਹੀ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਵੱਡੀ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਦਾਮਾਦ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਜਨ ਚਾਹਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)- ਅਕਾਲੀ-ਭਾਜਪਾ ਗੱਠਜੋੜ ਨਾਲ ਜਿੱਥੇ ਸੂਬੇ ਅੰਦਰ ਰਾਜਨੀਤਕ ਹਲਚਲ ਮੱਚ ਗਈ ਹੈ ਉਥੇ ਹੀ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਵੱਡੀ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਦਾਮਾਦ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਜਨ ਚਾਹਲ ਨੇ ਕੀਤਾ। ਰਣਜੀਤ ਸਿੰਘ ਰਾਜਨ ਚਾਹਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਪੁਰਾਣੀ ਤੇ ਅਜ਼ਮਾਈ ਹੋਈ ਸਾਂਝ ਹੈ। ਗੱਠਜੋੜ ਦੇ ਮੁੜ ਬਣਨ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ’ਚ ਕੰਵਲਪ੍ਰੀਤ ਸਿੰਘ ਕਾਕੀ ਦੀ ਮਜ਼ਬੂਤ ਪਕੜ ਹੈ, ਇਸ ਕਰ ਕੇ ਆਉਣ ਵਾਲੀ ਵਿਧਾਨ ਸਭਾ ਚੋਣ ’ਚ ਕਾਕੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਹਜੂਰਾ ਸਿੰਘ ਫਲਾਹੀ ਸਾਹਿਬ ਵਾਲਿਆਂ ਦੀ ਬਰਸੀ ’ਤੇ ਧਾਰਮਿਕ ਸਮਾਗਮ 30 ਨੂੰ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਨਵੇਂ ਬਣੇ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਦਾ ਉਦਘਾਟਨ
Ad Position 24