28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)- ਸਥਾਨਕ ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਵਿਖੇ ਮੁੱਖ ਅਧਿਆਪਿਕਾ ਹਰਪ੍ਰੀਤ ਕੌਰ ਸੋਹਲ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੇਵਾ-ਮੁਕਤ ਮੁੱਖ ਅਧਿਆਪਕਾ ਨੀਨਾ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ, ਪ੍ਰਿੰਸੀਪਲ ਤੇ ਹੋਰ। ਅਜੀਤ ਤਸਵੀਰ 29-11-2026
ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)- ਸਥਾਨਕ ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਵਿਖੇ ਮੁੱਖ ਅਧਿਆਪਿਕਾ ਹਰਪ੍ਰੀਤ ਕੌਰ ਸੋਹਲ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੇਵਾ-ਮੁਕਤ ਮੁੱਖ ਅਧਿਆਪਕਾ ਨੀਨਾ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਹਰਪ੍ਰੀਤ ਕੌਰ ਨੇ ਸਮੁੱਚੇ ਸਟਾਫ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ ਗਈ। ਉਪਰੰਤ ਪੰਜਾਬੀ ਸੱਭਿਆਚਾਰ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੂੰ ਪੜ੍ਹਾਈ ਤੇ ਹੋਰ ਸਹਿ ਵਿੱਦਿਅਕ ਗਤਿਵਿਧੀਆ ਵਿਚ ਮੱਲਾ ਮਾਰਨ ਕਰਕੇ ਟਰਾਫੀਆਂ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਮੈਡਮ ਬਿਕਰਮ ਕੌਰ ਨੇ ਨਿਭਾਈ। ਇਸ ਮੌਕੇ ਅਨੂੰ ਅਰੋੜਾ, ਮੀਨੂੰ ਸ਼ਰਮਾਂ, ਅਨੀਤ ਸ਼ਰਮਾ, ਸਤਿੰਦਰਪਾਲ ਸਿੰਘ, ਸੋਨੀਆ ਸ਼ਰਮਾ, ਕੁਲਦੀਪ ਕੁਮਾਰ, ਇੰਦਰਜੀਤ ਕੌਰ, ਬਿਕਰਮਬੀਰ ਕੌਰ, ਗੀਤਾ ਅਗਰਵਾਲ, ਮਧੁਰ ਵਾਲੀਆ, ਸ਼ਿਵਦੀਪ ਸਿੰਘ, ਮਨਦੀਪ ਕੌਰ, ਸੁਨਿੰਦਰਜੀਤ ਕੌਰ, ਰੇਨੂੰ ਬਾਲਾ, ਸੁਖਬੀਰ ਕੌਰ, ਕਿਰਨਦੀਪ ਕੌਰ, ਕੁਲਦੀਪ ਰਾਏ, ਦਵਿੰਦਰ ਸਿੰਘ, ਸੁਦੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਦੀ ਇੰਟੈਕ ਪੰਜਾਬ ਵਲੋਂ ਕਰਵਾਏ ਮੁਕਾਬਲੇ ’ਚ ਸ਼ਾਨਦਾਰ ਜਿੱਤ ਅਗਲੀ ਖ਼ਬਰ ‘ਖੇਡਾਂ ਰਿਆੜਕੀ ਦੀਆਂ’ ਦੇ ਦੂਜੇ ਦਿਨ ਗੋਲਡ ਕੱਪ ਹਾਕੀ ਤੇ ਵਾਲੀਬਾਲ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
Ad Position 24