ਸੰਮਤੀ ਮੈਂਬਰ ਕਰਨ ਬਾਠ ਨੇ ਜੋਬਨ ਰੰਧਾਵਾ ਨਾਲ ਕੀਤੀ ਮੁਲਾਕਾਤ
ਧਿਆਨਪੁਰ, 28 ਨਵੰਬਰ (ਕੁਲਦੀਪ ਸਿੰਘ ਸੋਨੂੰ)- ਆਮ ਆਦਮੀ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਗਾਂਹਵਧੂ ਸੋਚ ਦੇ ਮਾਲਕ ਸ: ਹਰਜੋਬਨਜੀਤ ਸਿੰਘ ਰੰਧਾਵਾ ਨੂੰ ਟਿਕਟ ਮਿਲਣ ਨਾਲ ਸਮੁੱਚੇ ਆਪ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਸਰਪੰਚ ਕਰਨਜੀਤ ਬਾਠ ਨੇ ਕੀਤਾ।
ਜੋਬਨ ਰੰਧਾਵਾ ਨਾਲ ਮੁਲਾਕਾਤ ਦੌਰਾਨ ਬਲਾਕ ਸੰਮਤੀ ਮੈਂਬਰ ਕਰਨਜੀਤ ਸਿੰਘ ਸਰਪੰਚ ਬਾਠ। ਤ ਸਵੀਰ : ਕੁਲਦੀਪ ਸਿੰਘ ਸੋਨੂੰ
29-11-2026