28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਆਵੇਗਾ-ਲਾਟੀ, ਚੀਮਾ

ਘੁਮਾਣ, 28 ਨਵੰਬਰ (ਬੰਮਰਾਹ)- ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਭਾਜਪਾ ਆਗੂ ਤੇ ਸਰਪੰਚ ਲਾਜਵੰਤ ਸਿੰਘ ਲਾਟੀ ਮਚਰਾਵਾਂ ਅਤੇ ਸਾਬਕਾ ਸਰਪੰਚ ਤੇ ਸੀਨੀਅਰ ਭਾਜਪਾ ਆਗੂ ਪਲਵਿੰਦਰ ਸਿੰਘ ਚੀਮਾ ਨੇ ਕੀਤਾ।

Ad Position 21
No active advertisement
ਲਾਜਵੰਤ ਸਿੰਘ ਲਾਟੀ, ਪਲਵਿੰਦਰ ਸਿੰਘ ਚੀਮਾ 29-11-2026
ਘੁਮਾਣ, 28 ਨਵੰਬਰ (ਬੰਮਰਾਹ)- ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਭਾਜਪਾ ਆਗੂ ਤੇ ਸਰਪੰਚ ਲਾਜਵੰਤ ਸਿੰਘ ਲਾਟੀ ਮਚਰਾਵਾਂ ਅਤੇ ਸਾਬਕਾ ਸਰਪੰਚ ਤੇ ਸੀਨੀਅਰ ਭਾਜਪਾ ਆਗੂ ਪਲਵਿੰਦਰ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿਚ ਲਾਭ ਮਿਲ ਸਕਦਾ ਹੈ। ਪੰਜਾਬ ਦੇ ਲੋਕਾਂ ਦੀਆਂ ਆਪਣੀਆਂ ਕਈ ਅਹਿਮ ਉਮੀਦਾਂ ਤੇ ਮੰਗਾਂ ਹਨ ਜਿਨ੍ਹਾਂ ਵਿਚ ਸੂਬੇ ਦਾ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਭਲਾਈ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਪੁਰਾਣਾ ਨਾਤਾ ਰਿਹਾ ਹੈ, ਜਿਸ ਕਰ ਕੇ ਪੰਜਾਬ ਦੇ ਲੋਕ ਮੁੜ ਐਨ.ਡੀ.ਏ. ਦੀ ਸਰਕਾਰ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਅਤੇ ਬੀ.ਐੱਡ. ਕਾਲਜ ਕਲਾਨੌਰ ਵਿਖੇ 12ਵਾਂ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਲਾਨੌਰ ’ਚ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ
Ad Position 24