28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਲਕਾ ਭੋਆ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਹੋ ਰਹੀ ਮਜ਼ਬੂਤ- ਲੱਕੀ, ਛੀਨਾ, ਢਿੱਲੋਂ

ਨਰੋਟ ਜੈਮਲ ਸਿੰਘ, 28 ਨਵੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਵਿਚ ਸਾਬਕਾ ਵਿਧਾਇਕ ਜੋਗਿੰਦਰਪਾਲ ਦੀ ਸਿਆਸੀ ਸਥਿਤੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ, ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ ਅਤੇ ਬਲਾਕ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਹਲਕਾ ਭੋਆ ਵਿਚ ਪਹਿਲਾਂ ਚੁਣੇ ਵਿਧਾਇਕਾਂ ਦਾ ਲੋਕਾਂ ਵਿਚ ਪ੍ਰਭਾਵ ਮੁੱਖ ਤੌਰ ’ਤੇ ਸੱਤਾ ਵਿਚ ਰਹਿਣ ਸਮੇਂ ਹੀ ਦੇਖਣ ਨੂੰ ਮਿਲਦਾ ਸੀ ਪਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸੱਤਾ ਵਿਚ ਰਹਿਣ ਤੋਂ ਪਹਿਲਾਂ ਵਿਧਾਇਕ ਵਜੋਂ ਆਪਣੇ ਕਾਰਜਕਾਲ ਦੌਰਾਨ ਅਤੇ ਹੁਣ ਵਿਰੋਧੀ ਧਿਰ ਵਿਚ ਰਹਿੰਦਿਆਂ ਵੀ ਲੋਕਾਂ ਨਾਲ ਆਪਣਾ ਸੰਪਰਕ ਤੇ ਪਿਆਰ ਬਣਾਈ ਰੱਖਿਆ ਹੈ।

Ad Position 21
No active advertisement
ਲਖਬੀਰ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ 29-11-2026
ਨਰੋਟ ਜੈਮਲ ਸਿੰਘ, 28 ਨਵੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਵਿਚ ਸਾਬਕਾ ਵਿਧਾਇਕ ਜੋਗਿੰਦਰਪਾਲ ਦੀ ਸਿਆਸੀ ਸਥਿਤੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ, ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ ਅਤੇ ਬਲਾਕ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਹਲਕਾ ਭੋਆ ਵਿਚ ਪਹਿਲਾਂ ਚੁਣੇ ਵਿਧਾਇਕਾਂ ਦਾ ਲੋਕਾਂ ਵਿਚ ਪ੍ਰਭਾਵ ਮੁੱਖ ਤੌਰ ’ਤੇ ਸੱਤਾ ਵਿਚ ਰਹਿਣ ਸਮੇਂ ਹੀ ਦੇਖਣ ਨੂੰ ਮਿਲਦਾ ਸੀ ਪਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸੱਤਾ ਵਿਚ ਰਹਿਣ ਤੋਂ ਪਹਿਲਾਂ ਵਿਧਾਇਕ ਵਜੋਂ ਆਪਣੇ ਕਾਰਜਕਾਲ ਦੌਰਾਨ ਅਤੇ ਹੁਣ ਵਿਰੋਧੀ ਧਿਰ ਵਿਚ ਰਹਿੰਦਿਆਂ ਵੀ ਲੋਕਾਂ ਨਾਲ ਆਪਣਾ ਸੰਪਰਕ ਤੇ ਪਿਆਰ ਬਣਾਈ ਰੱਖਿਆ ਹੈ। ਇਸੇ ਕਾਰਨ ਹਲਕਾ ਭੋਆ ਦੇ ਲੋਕ ਅੱਜ ਵੀ ਜੋਗਿੰਦਰ ਪਾਲ ਨੂੰ ਆਪਣਾ ਆਗੂ ਮੰਨਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਭੋਆ ਦੇ ਲੋਕ ਜੋਗਿੰਦਰ ਪਾਲ ਨੂੰ ਮੁੜ ਵਿਧਾਇਕ ਵਜੋਂ ਦੇਖਣ ਲਈ ਪੱਬਾਂ ਭਾਰ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨਾਲ ਲੋਕਾਂ ਦਾ ਰੁਝਾਨ ਹੋਰ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਗੱਠਜੋੜ ਸਰਕਾਰ ਜ਼ਰੂਰੀ- ਡਾ. ਬਚਨ/ਜਤਿੰਦਰ/ਰਣਜੀਤ ਅਗਲੀ ਖ਼ਬਰ ਪੀ.ਡਬਲਿਯੂ.ਐਸ. ਅਰਲੀ ਈਅਰਜ਼ ਤੇ ਪ੍ਰਤਾਪ ਵਰਲਡ ਸਕੂਲ ਵਿਖੇ ਫਾਊਂਡਰਜ਼ ਡੇਅ ਮਨਾਇਆ
Ad Position 24