29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੁਜਾਨਪੁਰ ਹਲਕੇ ਨੂੰ ਚਾਹੀਦੈ ਇਕ ਪੜ੍ਹਿਆ ਲਿਖਿਆ ਜੁਝਾਰੂ ਤੇ ਅਨੁਭਵੀ ਆਗੂ- ਰਾਮ ਸਿੰਘ

ਸੁਜਾਨਪੁਰ, 29 ਨਵੰਬਰ (ਜਗਦੀਪ ਸਿੰਘ)- ਸੁਜਾਨਪੁਰ ਹਲਕੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਦੇਖਦੇ ਹੋਏ ਹਲਕੇ ਦੇ ਲੋਕਾਂ ਅੰਦਰ ਇਕ ਨਵੇਂ ਆਗੂ ਦੀ ਮੰਗ ਨੇ ਜ਼ੋਰ ਫੜਿਆ ਹੋਇਆ ਹੈ, ਉਕਤ ਵਿਚਾਰਾਂ ਦਾ ਪ੍ਰਗਟਾਵਾ ਸੁਜਾਨਪੁਰ ਵਾਸੀ ਰਾਮ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਸੁਜਾਨਪੁਰ ਹਲਕੇ ਦੀਆਂ ਖਰਾਬ ਸੜਕਾਂ ਸਫਾਈ ਵਿਵਸਥਾ ਦੀ ਕਮੀ, ਨਸ਼ਾ ਬੇਰੁਜ਼ਗਾਰੀ ਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਰਨ ਲਈ ਇਕ ਜੁਝਾਰੂ ਆਗੂ ਦੀ ਲੋੜ ਹੈ, ਉਨ੍ਹਾਂ ਭਾਜਪਾ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਖਦਾਵਰ ਨਿਵਾਸੀ ਰਣਜੋਧ ਸਿੰਘ ਮਿਨਹਾਸ ਦੇ ਨਾਂਅ ’ਤੇ ਵਿਚਾਰ ਕੀਤਾ ਜਾਵੇ ਤੇ ਉਨ੍ਹਾਂ ਨੂੰ ਸੁਜਾਨਪੁਰ ਤੋਂ ਆਪਣਾ ਉਮੀਦਵਾਰ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਰਣਜੋਧ ਸਿੰਘ ਮਿਨਹਾਸ ਸਿਵਲ ਇੰਜੀਨੀਅਰ ਹਨ ਤੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਅਹੁਦੇ ’ਤੇ ਬਿਰਾਜਮਾਨ ਹਨ, ਉਨ੍ਹਾਂ ਕੋਲ ਤਕਨੀਕੀ ਤੇ ਹਰ ਤਰ੍ਹਾਂ ਦਾ ਗਿਆਨ ਹੈ।

Ad Position 21
No active advertisement
ਰਣਜੋਧ ਸਿੰਘ 30-11-2026
ਸੁਜਾਨਪੁਰ, 29 ਨਵੰਬਰ (ਜਗਦੀਪ ਸਿੰਘ)- ਸੁਜਾਨਪੁਰ ਹਲਕੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਦੇਖਦੇ ਹੋਏ ਹਲਕੇ ਦੇ ਲੋਕਾਂ ਅੰਦਰ ਇਕ ਨਵੇਂ ਆਗੂ ਦੀ ਮੰਗ ਨੇ ਜ਼ੋਰ ਫੜਿਆ ਹੋਇਆ ਹੈ, ਉਕਤ ਵਿਚਾਰਾਂ ਦਾ ਪ੍ਰਗਟਾਵਾ ਸੁਜਾਨਪੁਰ ਵਾਸੀ ਰਾਮ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਸੁਜਾਨਪੁਰ ਹਲਕੇ ਦੀਆਂ ਖਰਾਬ ਸੜਕਾਂ ਸਫਾਈ ਵਿਵਸਥਾ ਦੀ ਕਮੀ, ਨਸ਼ਾ ਬੇਰੁਜ਼ਗਾਰੀ ਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਰਨ ਲਈ ਇਕ ਜੁਝਾਰੂ ਆਗੂ ਦੀ ਲੋੜ ਹੈ, ਉਨ੍ਹਾਂ ਭਾਜਪਾ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਖਦਾਵਰ ਨਿਵਾਸੀ ਰਣਜੋਧ ਸਿੰਘ ਮਿਨਹਾਸ ਦੇ ਨਾਂਅ ’ਤੇ ਵਿਚਾਰ ਕੀਤਾ ਜਾਵੇ ਤੇ ਉਨ੍ਹਾਂ ਨੂੰ ਸੁਜਾਨਪੁਰ ਤੋਂ ਆਪਣਾ ਉਮੀਦਵਾਰ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਰਣਜੋਧ ਸਿੰਘ ਮਿਨਹਾਸ ਸਿਵਲ ਇੰਜੀਨੀਅਰ ਹਨ ਤੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਅਹੁਦੇ ’ਤੇ ਬਿਰਾਜਮਾਨ ਹਨ, ਉਨ੍ਹਾਂ ਕੋਲ ਤਕਨੀਕੀ ਤੇ ਹਰ ਤਰ੍ਹਾਂ ਦਾ ਗਿਆਨ ਹੈ। ਸੁਜਾਨਪੁਰ ਨੂੰ ਅਜਿਹੇ ਪ੍ਰਤਿਨਿਧੀ ਦੀ ਲੋੜ ਹੈ, ਜੋ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਵਿਧਾਨ ਸਭਾ ਵਿਚ ਉਨ੍ਹਾਂ ਨੂੰ ਪ੍ਰਭਾਵੀ ਢੰਗ ਨਾਲ ਉਠਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਮਜੀਰੀ ਜੱਟਾਂ ਵਿਖੇ ਕਾਸੋ ਆਪ੍ਰੇਸ਼ਨ ਤਹਿਤ ਪੁਲਿਸ ਵਲੋਂ ਜਾਂਚ ਮੁਹਿੰਮ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਸੁ... ਅਗਲੀ ਖ਼ਬਰ ਮੌਂਟੇਸਰੀ ਕੈਂਬਰਿਜ ਸਕੂਲ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24