29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੁਸ਼ੀਲ ਹੈਪੀ ਜ਼ਿਲ੍ਹਾ ਯੂਥ ਜਨਰਲ ਸਕੱਤਰ ਤੇ ਅਨੂ ਕੁਮਾਰ ਸਿਟੀ ਜਨਰਲ ਸਕੱਤਰ ਬਣੇ

ਪਠਾਨਕੋਟ, 29 ਨਵੰਬਰ (ਵਿਨੋਦ)- ਰਾਸ਼ਟਰੀ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਕੇਸ਼ ਮਹਿਰਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਤੇ ਪੰਜਾਬ ਜਨਰਲ ਸਕੱਤਰ ਕਮਲ ਗਿੱਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਿਸ ਵਿਚ ਸੁਸ਼ੀਲ ਹੈਪੀ ਨੂੰ ਯੂਥ ਜ਼ਿਲ੍ਹਾ ਜਨਰਲ ਸਕੱਤਰ ਅਤੇ ਅਨੂ ਕੁਮਾਰ ਨੂੰ ਸਿਟੀ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਤੇ ਉਨ੍ਹਾਂ ਨੂੰ ਅਪਣੇ ਨਾਲ ਮੈਂਬਰ ਜੋੜਨ ਦਾ ਅਧਿਕਾਰ ਦਿੱਤਾ ਗਿਆ । ਅਮਿਤ ਰੰਧਾਵਾ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਦਾ ਮੁੱਢਲਾ ਫਰਜ਼ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਹੈ ਤੇ ਉਨ੍ਹਾਂ ਲਈ ਇਨਸਾਫ਼ ਯਕੀਨੀ ਬਣਾਏਗਾ ।

Ad Position 21
No active advertisement
ਅਜੀਤ ਡੈਸਕ 30-11-2026
ਪਠਾਨਕੋਟ, 29 ਨਵੰਬਰ (ਵਿਨੋਦ)- ਰਾਸ਼ਟਰੀ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਰਕੇਸ਼ ਮਹਿਰਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਤੇ ਪੰਜਾਬ ਜਨਰਲ ਸਕੱਤਰ ਕਮਲ ਗਿੱਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਿਸ ਵਿਚ ਸੁਸ਼ੀਲ ਹੈਪੀ ਨੂੰ ਯੂਥ ਜ਼ਿਲ੍ਹਾ ਜਨਰਲ ਸਕੱਤਰ ਅਤੇ ਅਨੂ ਕੁਮਾਰ ਨੂੰ ਸਿਟੀ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਤੇ ਉਨ੍ਹਾਂ ਨੂੰ ਅਪਣੇ ਨਾਲ ਮੈਂਬਰ ਜੋੜਨ ਦਾ ਅਧਿਕਾਰ ਦਿੱਤਾ ਗਿਆ । ਅਮਿਤ ਰੰਧਾਵਾ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਦਾ ਮੁੱਢਲਾ ਫਰਜ਼ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਹੈ ਤੇ ਉਨ੍ਹਾਂ ਲਈ ਇਨਸਾਫ਼ ਯਕੀਨੀ ਬਣਾਏਗਾ । ਇਸ ਮੌਕੇ ਪਵਨ ਕੁਮਾਰ, ਮੁਨੀਸ਼ ਕੁਮਾਰ, ਤਰੁਣ ਗਾਂਗਲੀਆ, ਦੀਪੂ, ਅਬੀ, ਜੱਗੀ, ਅਜੇ, ਸੰਜੂ, ਚਿੰਟੂ, ਤੇਜ ਚੰਦ, ਮੋਨੂ, ਕਰਨ ਤੇ ਨਿੱਕਾ ਆਦਿ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਜਾਗਰਣ ’ਚ ਸਤੀਸ਼ ਕੁਮਾਰ ਜੱਟ ਪੰਮਾ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ ਅਗਲੀ ਖ਼ਬਰ ਅਖਿਲ ਭਾਰਤੀ ਸ਼੍ਰੋਮਣੀ ਮਹਾਜਨ ਸਭਾ ਨੇ 50 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ
Ad Position 24