02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹਲਕਾ ਵਿਧਾਇਕ ਗੋਲਡੀ ਮੁਸਾਫਰ ਨੇ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ

Ad Position 21
No active advertisement
ਅਜੀਤ ਡੈਸਕ 01-01-2026
ਬੱਲੂਆਣਾ, 31 ਦਸੰਬਰ (ਢਿੱਲੋਂ)-ਹਲਕੇ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਸਮੂਹ ਲੋਕਾਂ ਨੂੰ ਨਵੇਂ ਸਾਲ 2026 ਦੀਆਂ ਵਧਾਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਆਉਣ ਵਾਲਾ ਨਵਾਂ ਸਾਲ ਹਲਕੇ ਦੇ ਸਮੂਹ ਲੋਕਾਂ ਵਾਸਤੇ ਖ਼ੁਸ਼ੀਆਂ ਭਰਿਆ ਹੋਵੇ ਅਤੇ ਹਲਕੇ ਦੇ ਲੋਕ ਖ਼ੁਸ਼ੀਆਂ ਦਾ ਅਨੰਦ ਮਾਣਦੇ ਰਹਿਣ ਅਤੇ ਤਰੱਕੀਆਂ ਕਰਦੇ ਰਹਿਣ |

Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਸ ਸਰਬਸੰਮਤੀ ਨਾਲ 13ਵੀਂ ਵਾਰ ਰਿਟਾਇਰਡ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਅਸ਼ੋਕ ਵਾਟਸ ਸਰਬਸੰਮਤੀ ਨਾਲ 13ਵੀਂ ਵਾਰ ਰਿਟਾਇਰਡ ਮਿਊਾਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Ad Position 24
No active advertisement