10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-01-2026
ਫ਼ਾਜ਼ਿਲਕਾ, 2 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਵਦੀਪ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਪਿੰਡ ਹੌਜ ਖ਼ਾਸ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਹੋਰ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦੀਆਂ ਵਿਦਿਆਰਥਣਾਂ ਨਾਲ ਪੇਪਰ ਦੇਣ ਲਈ ਕਾਲਜ ਜਾ ਰਹੀਆਂ ਸਨ ਤਾਂ ਅਮਿੰਦਰ ਕੁਮਾਰ ਪੁੱਤਰ ਰਾਮ ਪ੍ਰਤਾਪ ਵਾਸੀ ਢਾਣੀ ਖ਼ਰਾਸ ਵਾਲੀ ਨੇ ਆਪਣੀ ਕਾਰ ਲਾਪ੍ਰਵਾਹੀ ਨਾਲ ਚਲਾ ਕੇ ਉਸ ਦੇ ਸਾਥੀਆਂ ਨੂੰ ਟੱਕਰ ਮਾਰ ਦਿੱਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ 2 ਮੋਟਰਸਾਈਕਲ ਚੋਰਾਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਸਬ ਤਹਿਸੀਲ ਖੂਈਆਂ ਸਰਵਰ 'ਚ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24