10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੁਲਿਸ ਨੇ 2 ਮੋਟਰਸਾਈਕਲ ਚੋਰਾਂ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 03-01-2026
ਫ਼ਾਜ਼ਿਲਕਾ, 2 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ 2 ਮੋਟਰਸਾਈਕਲ ਚੋਰਾਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਭਗਵਾਨ ਚੰਦ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੋਨੂੰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਕੋਟੂ ਫੰਗੀਆਂ ਤੇ ਬਲਵਿੰਦਰ ਸਿੰਘ ਉਰਫ਼ ਕਾਕੂ ਪੁੱਤਰ ਮੁਨਸ਼ਾ ਸਿੰਘ ਵਾਸੀ ਕੋਟੂ ਫੰਗੀਆ ਦੋਵੇਂ ਮੋਟਰਸਾਈਕਲ ਚੋਰੀ ਕਰਨ ਤੇ ਵੇਚਣ ਦੇ ਆਦੀ ਹਨ | ਇਤਲਾਹ ਮਿਲਣ 'ਤੇ ਮਲੋਟ ਚੌਕ ਫ਼ਾਜ਼ਿਲਕਾ ਤੇ ਨਾਕਾਬੰਦੀ ਕਰ ਦੋਵਾਂ ਨੂੰ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੀ. ਓ. ਸਟਾਫ਼ ਨੇ ਕੀਤਾ 1 ਭਗੌੜਾ ਕਾਬੂ ਅਗਲੀ ਖ਼ਬਰ ਟੱਕਰ ਮਾਰਨ ਵਾਲੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ
Ad Position 24