01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਕਿਯੂ ਮਾਨਸਾ ਵਲੋਂ ਰੇਸ਼ਮ ਸਿੰਘ ਫ਼ੌਜੀ ਇਕਾਈ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 29-01-2026
ਮਮਦੋਟ, 28 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਮਾਨਸਾ, ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਕਾਸ਼ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਬਸਤੀ ਗੁਲਾਬ ਸਿੰਘ ਵਾਲੀ ਵਿਖੇ ਹੋਈ | ਇਸ ਮੀਟਿੰਗ ਵਿਚ ਇਕੱਤਰ ਕਿਸਾਨਾਂ ਵਲੋਂ ਸਰਬਸੰਮਤੀ ਨਾਲ ਰੇਸ਼ਮ ਸਿੰਘ ਫ਼ੌਜੀ (ਖ਼ਾਲਸਾ) ਨੂੰ ਇਕਾਈ ਦਾ ਪ੍ਰਧਾਨ ਅਤੇ ਹਰਭਜਨ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਮੀਟਿੰਗ ਵਿਚ ਸੁਬੇਗ ਸਿੰਘ, ਬੋਹੜ ਸਿੰਘ, ਗੁਰਜੰਟ ਸਿੰਘ, ਪਿੱਪਲ ਸਿੰਘ, ਲਵਪ੍ਰੀਤ ਸਿੰਘ ਸਮੇਤ ਹੋਰ ਵੀ ਕਿਸਾਨ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੂਹੜੀ ਵਾਲਾ ਧੰਨਾ ਵਿਖੇ ਲਗਾਇਆ ਆਯੂਸ਼ ਸਿਹਤ ਕੈਂਪ ਅਗਲੀ ਖ਼ਬਰ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਫਾਲਤੂ ਨਹੀਂ ਹੈ-ਬੰਟੀ ਰੋਮਾਣਾ
Ad Position 24