05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-02-2026
ਫ਼ਾਜ਼ਿਲਕਾ, 2 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਤ ਕੁਮਾਰ ਪੁੱਤਰ ਮਾਮਨ ਚੰਦ ਵਾਸੀ ਅਨੰਦਪੁਰ ਮੁਹੱਲਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 17 ਜਨਵਰੀ ਨੂੰ ਸ਼ਾਮ ਕਰੀਬ 4:45 ਵਜੇ ਇਕ ਚਿੱਟੇ ਰੰਗ ਦੀ ਕਾਰ ਵਿਚ ਸਾਹਿਲ ਪੁੱਤਰ ਮੁਕੇਸ਼ ਕੁਮਾਰ, ਅਨਿਲ ਪੁੱਤਰ ਹਰਦੁਆਰੀ ਲਾਲ ਵਾਸੀ ਵਾਣ ਬਾਜ਼ਾਰ ਫ਼ਾਜ਼ਿਲਕਾ ਤੇ ਤਿੰਨ ਅਣਪਛਾਤੇ ਵਿਅਕਤੀ ਉਸ ਨੂੰ ਭੈਣਾਂ ਦੀਆ ਗਾਲ੍ਹਾਂ ਕੱਢਣ ਲੱਗ ਗਏ ਅਤੇ ਉਸ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਗੁਰੂ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਨਾਲ ਮਨਾਇਆ
Ad Position 24